ਜਸਪਾਲ ਸਿੰਘ ਭੰਗੂ ਗਗਰੋਲੀ ਨੇ ਭਾਜਪਾ ਆਗੂਆਂ ਨੂੰ ਦਿੱਤੀਆਂ ਵਧਾਈਆਂ

Spread the love
ਘਨੌਰ 18 ਅਗਸਤ (ਅਭਿਸ਼ੇਕ ਸੂਦ)ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਪਟਿਆਲਾ ਦਿਹਾਤੀ ਉੱਤਰੀ) ਜਸਪਾਲ ਸਿੰਘ ਭੰਗੂ ਗਗਰੋਲੀ ਨੇ ਭਾਜਪਾ ਦੇ ਸੀਨੀਅਰ ਆਗੂ ਡਾ. ਸਤੀਸ਼ ਪੂਨੀਆ ਨੂੰ ਭਾਜਪਾ ਪੰਜਾਬ ਦਾ ਸੂਬਾ ਇੰਚਾਰਜ, ਸਰਦਾਰ ਮਨਪ੍ਰੀਤ ਸਿੰਘ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਦਾ ਕੌਮੀ ਉਪ ਪ੍ਰਧਾਨ ਅਤੇ ਸ੍ਰੀ ਤਰੁਣ ਚੁੱਘ ਨੂੰ ਕੇਂਦਰੀ ਦਫ਼ਤਰ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਹਾਰਦਿਕ ਵਧਾਈਆਂ ਦਿੱਤੀਆਂ।ਜਸਪਾਲ ਸਿੰਘ ਭੰਗੂ ਗਗਰੋਲੀ ਨੇ ਕਿਹਾ ਕਿ ਤਿੰਨਾਂ ਆਗੂਆਂ ਦਾ ਵਿਸ਼ਾਲ ਸਿਆਸੀ ਤਜਰਬਾ, ਕੁਸ਼ਲ ਲੀਡਰਸ਼ਿਪ ਅਤੇ ਸੰਗਠਨਾਤਮਕ ਸਮਰੱਥਾ ਭਾਜਪਾ ਲਈ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ।ਉਨ੍ਹਾਂ ਤਿੰਨਾਂ ਆਗੂਆਂ ਦੇ ਉਜਵਲ ਕਾਰਜਕਾਲ ਦੀ ਕਾਮਨਾ ਕਰਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਵਿਸਥਾਰ ਲਈ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *