ਸਕੂਲ ਆਫ ਐਮੀਨੈਂਸ ਫਗਵਾੜਾ ਵਿਖੇ 43 ਲੱਖ ਰੁਪੈ ਨਾਲ ਸਕੂਲ ਦਾ ਮੁਕੰਮਲ ਨਵੀਨੀਕਰਨ ਤੇ 8 ਲੱਖ ਰੁਪੈ ਨਾਲ ਨਵੀਂ ਚਾਰਦੀਵਾਰੀ ਕੀਤੀ ਜਾਵੇਗੀ । ਸਰਕਾਰੀ ਸਕੂਲ (ਲੜਕੀਆਂ )ਫਗਵਾੜਾ ਵਿਖੇ ਵੀ 2 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ । ਸੁਲਤਾਨਪੁਰ ਲੋਧੀ ਦੇ ਛੰਨਾ ਸ਼ੇਰ ਸਿੰਘ ਵਿਖੇ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ ਰੁਪੈ ਨਾਲ ਸਾਇੰਸ ਲੈਬ ਦੀ ਉਸਾਰੀ ਤੇ 6.26 ਲੱਖ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਹੋਵੇਗੀ । ਇਸ ਤੋਂ ਇਲਾਵਾ 7.51 ਲੱਖ ਰੁਪੈ ਵਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਦੇ ਨਾਲ ਨਾਲ 4.50 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ ।ਸਰਕਾਰੀ ਸਕੂਲ ਧਾਲੀਵਾਲ ਬੇਟ ਵਿਖੇ ਨਵੀਂ ਚਾਰਦੀਵਾਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਇਬਰਾਹਿਮਵਾਲ ਵਿਖੇ 7.51 ਲੱਖ ਰੁਪੈ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਹੋਵੇਗੀ ।Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…
Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

