ਜਿਲਾ ਖਜਾਨਾ ਦਫਤਰ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ  ਪੈਨਸ਼ਨਰ ਸੇਵਾ ਮੇਲਾ 13 ਨਵੰਬਰ ਤੋਂ 15 ਨਵੰਬਰ ਤੱਕ

Spread the love
ਅੰਮ੍ਰਿਤਸਰ 11 ਨਵੰਬਰ ਮਨਜੀਤ ਸਿੰਘ ਸੇਰਗਿਲ ) ਜਿਲਾ ਖਜਾਨਾ ਅਫਸਰ ਅੰਮ੍ਰਿਤਸਰ ਸ੍ਰੀਮਤੀ ਸੁਖਬੀਰ ਕੌਰ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ  ਵੱਲੋਂ ਪੈਨਸ਼ਨਰ ਸੇਵਾ ਪੋਰਟਲ  ਰਾਹੀ ਈ ਕੇ ਵਾਈ ਸੀ ਦੀ ਸਹੂਲਤ ਲਈ ਇਕ ਪੰਜਾਬ ਸਰਕਾਰ ਪੈਨਸ਼ਨਰ ਸੇਵਾ ਮੇਲਾ  ਤਿੰਨ ਦਿਨਾ ਲਈ 13 ਨਵੰਬਰ ਤੋਂ 15 ਨਵੰਬਰ 2025 ਤੱਕ ਤੱਕ ਜਿਲਾ ਖਜਾਨਾ ਦਫਤਰ ਅੰਮ੍ਰਿਤਸਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਦੀ ਸਹੂਲਤ ਲੈਣ ਲਈ ਜਿਲੇ ਦੇ ਸਮੂਹ ਪੈਨਸ਼ਨਰ/ਫੈਮਿਲੀ ਪੈਨਸ਼ਨਰ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂ ਸਹਿਬਾਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਦਸਤਾਵੇਜ ਪੀ.ਪੀ.ਓ ਦੀ ਕਾਪੀ,ਅਧਾਰ ਕਾਰਡ, ਪੈਨ ਕਾਰਡ ਅਤੇ ਬੈਂਕ ਪਾਸ ਬੁੱਕ ਲੈ ਕੇ ਇਸ ਮੇਲੇ ਵਿਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਸਹੂਲਤ ਦਾ ਲਾਭ ਉਠਾਇਆ ਜਾਵੇ ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *