ਜੀਐਸ ਕਨਵੈਂਟ ਸਕੂਲ ਵਿੱਚ ਕਰਵਾਏ ਚੈਸ ਦੇ ਮੁਕਾਬਲੇ                                         

Spread the love
ਤਪਾ ਮੰਡੀ 13 ਅਗਸਤ( ਗੋਲਡੀ ਵਿਆਸ) ਨੇੜਲੇ ਪਿੰਡ ਤਾਜੋਕੇ ਦੇ ਜੀਐਸ ਕਨਵੈਂਟ ਸਕੂਲ ਵਿਖੇ ਚੈਸ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਇਸ ਮੁਕਾਬਲੇ ਵਿੱਚ ਵਿਸ਼ੇਸ਼ ਤੌਰ ਤੇ ਸਕੂਲ ਦੇ ਚੇਅਰਮੈਨ ਅਤੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਜੀ ਨੇ ਸ਼ਮੂਲੀਅਤ ਕੀਤੀ ਜਿਨਾਂ ਨੂੰ ਸਕੂਲ ਪ੍ਰਿੰਸੀਪਲ ਗੋਲਡੀ ਬਰਾੜ ਵੱਲੋਂ ਜੀ ਆਇਆ ਆਖਿਆ ਗਿਆ ਇਸ ਮੌਕੇ ਮੁਕਾਬਲੇ ਵਿੱਚ ਪਹਿਲੇ ਅਤੇ ਦੂਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆਂ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਸਨਮਾਨਿਤ ਕੀਤਾ ਗਿਆ ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *