ਤਿੰਨ ਬੱਸਾਂ ਨੂੰ ਝੰਡੀ ਦੇਕੇ ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਰਵਾਨਾਂ 

Spread the love

 ਘਨੌਰ 12 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਰਾਜਪੁਰਾ ਦੇ ਪਿੰਡ ਫਰੀਦਪੁਰ, ਹੁਲਕਾ, ਕਲੋਲੀ, ਤੋਂ ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ:- ਵਿਰਾਸਤ ਸੇਵਾ ਸੰਗਠਨ ਪਟਿਆਲਾ ਜੀ ਨੇ ਤਿੰਨ ਬੱਸਾਂ ਨੂੰ ਝੰਡੀ ਦੇਕੇ ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ ਕੀਤਾ। ਇਸ ਮੋਕੇ MLA ਮੈਡਮ ਨੀਨਾਂ ਮਿੱਤਲ ਜੀ ਦੀ ਟੀਮ, ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਲੇਹਲਾਂ, ਯਾਤਰਾ ਮੈਨੇਜਰ ਤਰੁਣ ਸ਼ਰਮਾਂ ਜੀ, ਸਰਪੰਚ ਕੁਲਵਿੰਦਰ ਸਿੰਘ ਜੀ ਕਲੋਲੀ, ਸਰਪੰਚ ਮਨਦੀਪ ਸਿੰਘ ਜੀ ਫਰੀਦਪੁਰ, ਪੰਚ ਲਖਵਿੰਦਰ ਸਿੰਘ ਜੀ ਹੁਲਕਾ, ਪ੍ਰਧਾਨ ਤਾਰਾ ਸਿੰਘ ਜੀ, ਸ: ਗੁਰਸੇਵਕ ਸਿੰਘ ਜੀ, ਸ: ਸੁਖਦੇਵ ਸਿੰਘ ਜੀ, ਸ: ਅਵਨੀਤ ਸਿੰਘ ਜੀ, ਗਾਈਡ ਸ: ਪਰਮਜੀਤ ਸਿੰਘ, ਸ: ਜੀਵਨਜੋਤ ਸਿੰਘ ਜੀ, ਹਰਸ਼ ਜੀ, ਸਾਈਨ ਜੀ ਅਤੇ ਹੋਰ ਵੀ ਪਤਵੰਤੇ ਆਗੂ ਮੋਜੂਦ ਸਨ।

  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *