* ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

Spread the love
ਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026 ਤੱਕ ਸਨਾਤਨ ਧਰਮ ਸਭਾ ਧਨੌਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।ਪੰਜ ਦਿਨ ਚੱਲਣ ਵਾਲੇ ਇਸ ਧਾਰਮਿਕ ਮਹਾਂਉਤਸਵ ਦੌਰਾਨ ਭਗਵਾਨ ਸ੍ਰੀ ਗਣੇਸ਼ ਜੀ ਦੀ ਪੂਜਾ-ਅਰਚਨਾ ਅਤੇ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ। ਸਮਾਗਮ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਮੇਟੀ ਦੇ ਪ੍ਰਧਾਨ ਨਵਦੀਪ ਪ੍ਰਾਇਟੀ ਸਦਿਓੜਾ ਨੇ ਦੱਸਿਆ ਕਿ ਮਹਾਂਉਤਸਵ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਸੰਗਤ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਸੰਗਤ ਪਹੁੰਚ ਕੇ ਗਣਪਤੀ ਜੀ ਦਾ ਆਸ਼ੀਰਵਾਦ ਪ੍ਰਾਪਤ ਕਰੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *