ਧਾਮੀ ਨੇ ਪਾਕਿਸਤਾਨ ਵਿਖੇ ਸਵਰਗੀ ਭਾਈ ਮਹਿਲ ਸਿੰਘ ਬੱਬਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ , ਪਤਨੀ ਨੂੰ ਕੀਤਾ ਸਨਮਾਨਿਤ

Spread the love

ਜੈਤੋ,4 ਅਪ੍ਰੈਲ 🙁 ਰਘੂਨੰਦਨ ਪਰਾਸ਼ਰ )ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਜਲਾਵਤਨ ਸਿੱਖ ਭਾਈ ਮਹਿਲ ਸਿੰਘ ਬੱਬਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਮਹਿਲ ਸਿੰਘ ਦੀ ਸੁਪਤਨੀ ਬੀਬੀ ਗੁਰਮੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਵਲੋਂ ਬੀਬੀ ਗੁਰਮੀਤ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਪਾਲ ਸਿੰਘ ਅਤੇ ਬੀਬੀ ਮਨਜੀਤ ਕੌਰ ਮੌਜੂਦ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *