ਨਗਰ ਪੰਚਾਇਤ ਭਾਦਸੋਂ ਵਿਖੇ ਨਗਰ ਕੋਂਸਲ ਨਾਭਾ ਦੇ ਪ੍ਰਧਾਨ ਜਸਦੀਪ ਖੰਨਾ ਸਮੇਤ ਕੋਂਸਲਰਾਂ ਦਾ ਕੀਤਾ ਸਨਮਾਨ

Spread the love

ਭਾਦਸੋਂ,19 ਜੁਲਾਈ (ਜਗਜੀਤ ਸਿੰਘ ਕੈਂਥ ) :- ਨਗਰ ਪੰਚਾਇਤ ਭਾਦਸੋਂ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਇਸ ਦੌਰਾਨ ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਮਧੂ ਬਾਲਾ ਦੇ ਸਪੁੱਤਰ ਸੈਂਕੀ ਸਿੰਗਲਾ,ਸੀਨੀਅਰ ਮੀਤ ਪ੍ਰਧਾਨ ਨਿਰਮਲਾ ਸੂਦ ਦੇ ਸਪੁੱਤਰ ਸੰਜੀਵ ਸੂਦ,ਮੀਤ ਪ੍ਰਧਾਨ ਸਤਵਿੰਦਰ ਕੌਰ ਖੱਟੜਾ ਦੇ ਪਤੀ ਯਾਦਵਿੰਦਰ ਸਿੰਘ ਲਾਡੀ ਖੱਟੜਾ ਦੀ ਅਗਵਾਈ ਵਿਚ ਨਾਭਾ ਕੋਂਸਲ ਪ੍ਰਧਾਨ ਜਸਦੀਪ ਖੰਨਾ,ਨਿਰਭੈ ਸਿੰਘ ਚੇਅਰਮੈਨ ,ਮਨੀ ਗੁਰਮ ਕੋਂਸਲਰ,ਹਰਸਿਮਰਤ ਸਾਹਨੀ ਕੋਂਸਲਰ,ਪੰਕਜ ਪੱਪੂ ,ਅਮਰਦੀਪ ਸਿੰਘ ਖੰਨਾ ਦਾ ਵਿਸ਼ੇਸ ਸਨਮਾਨ ਕੀਤਾ ਗਿਆ ।ਇਸ ਦੋਰਾਨ ਉਹਨਾਂ ਨਾਲ ਸੰਤੋਖ ਸਿੰਘ,ਸਤਨਾਮ ਸਿੰਘ ਕੋਂਸਲਰ,ਬਾਬਰ ਅਲੀ, ਵਿੱਕੀ ਭਾਦਸੋਂ,ਰਵੀ ਭਾਦਸੋਂ ਵੀ ਹਾਜਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *