ਪ੍ਰਤੀ ਬੇਨਤੀ ਦੇ ਆਧਾਰ ਤੇ ਗੇਟ ਆਈਲੈਟਸ ਐਂਡ ਵੀਜਾ ਸਰਵਿਸ ਗਿੱਦੜਬਾਹਾ ਦਾ ਲਾਇਸੰਸ ਰੱਦ

Spread the love

ਸ੍ਰੀ ਮੁਕਤਸਰ ਸਾਹਿਬ  14 ਜੁਲਾਈ= ਸ੍ਰੀ ਡੈਵੀ ਗੋਇਲ ਵਧੀਕ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੇਟ ਆਈਲੈਟਸ ਐਂਡ ਵੀਜਾ ਸਰਵਿਸ ਗਿੱਦੜਬਾਹਾ ਦੇ ਸੰਚਾਲਕ ਰਾਜਿੰਦਰਪਾਲ ਸਿੰਘ ਵਾਸੀ ਗਿੱਦੜਬਾਹਾ ਦੀ ਪ੍ਰਤੀ ਬੇਨਤੀ ਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ  ਦੇ ਸੈਕਸ਼ਨ 6.(1) ਦੇ ਤਹਿਤ  ਗੇਟ ਆਈਲੈਟਸ ਐਂਡ ਵੀਜਾ ਸਰਵਿਸ ਗਿੱਦੜਬਾਹਾ ਦਾ ਲਾਇਸੰਸ ਕੈਂਸਲ ਕਰ ਦਿੱਤਾ ਹੈ। ਵਧੀਕ ਜਿਲ੍ਹਾ ਮੈਜਿਸਟਰੇਟ ਅਨੁਸਾਰ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁਦ ਜਾਂ ਇਸਦੀ ਫਰਮ ਦੇ ਖਿਲਾਫ ਕੋਈ ਵੀ ਸਿ਼ਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਵੀ ਜਿੰਮੇਵਾਰ ਹੋਵੇਗਾ

  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *