ਪ੍ਰੀਤ ਕੰਪਾਈਨ ਦੇ ਜੀ ਐਮ ਰਾਜੀਵ ਕੌਸ਼ਲ ਨੂੰ ਸਦਮਾ ਪਿਤਾ ਦਾ ਦਿਹਾਂਤ 

Spread the love

 ਨਾਭਾ, 30  ਨਵੰਬਰ ( ਰਮਨ ਭਾਟੀਆ )  ਵਿਸ਼ਵ ਪ੍ਰਸਿੱਧ ਪ੍ਰੀਤ ਟਰੈਕਟਰ ਤੇ ਕੰਬਾਈਨ ਨਿਰਮਾਤਾ ਕੰਪਨੀ ਦੇ ਜਨਰਲ ਮੈਨੇਜਰ ਰਾਜੀਵ ਕੌਸ਼ਲ ਜੀ ਨੂੰ ਸਦਮਾ ਉਹਨਾਂ ਦੇ ਸਤਿਕਾਰਯੋਗ ਪਿਤਾ ਜੀ ਸ਼੍ਰੀ ਸੁਰੇਸ਼ ਕੌਸ਼ਲ ਜੀ  ਸੰਖੇਪ ਬਿਮਾਰੀ ਤੋਂ ਬਾਅਦ ਕੱਲ ਰਾਤ ਅਕਾਲ ਚਲਾਣਾ ਕਰ ਗਏ। ਅਤੇ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਸਵੇਰੇ ਥੂਹੀ ਰੋਡ ਵਿਖੇ ਰੀਤੀ ਰਿਵਾਜ ਮੁਤਾਬਕ ਕਰ ਦਿੱਤਾ ਗਿਆ , ਜਿਥੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਰਾਜੀਵ ਕੌਸ਼ਲ ਨੇ ਦਿਖਾਈ ਸੂਤਰਾਂ ਫੁੱਲਾਂ ਦੇ ਚੁਗਣ ਦੀ ਰਸਮ 1 ਦਸੰਬਰ ਦਿਨ ਐਤਵਾਰ ਸਵੇਰੇ 8:30 ਵਜੇ ਹੋਵੇਗੀ ਇਸੇ ਦੌਰਾਨ ਪ੍ਰੀਤ ਗਰੁੱਪ ਦੇ ਐਮਡੀ ਹਰੀ ਸਿੰਘ ਵੱਲੋਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਪਿਤਾ ਜੀ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਪਰਮਾਤਮਾਂ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪੀੜਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨਾ। ਪਰਿਵਾਰ ਨਾਲ ਇਸ ਦੁੱਖ ਦੀ ਘੜੀ ਮਲਕੀਤ ਗਰੁੱਪ ਦੇ ਐਗਰੋ ਐਮਡੀ ਚਰਨ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਗੁਰਦਿਆਲ ਇੰਦਰ ਸਿੰਘ (ਬਿੱਲੂ) ਮਲਕੀਤ ਗਰੁੱਪ ਦੇ

Samsung f54

ਐਗਰੋ ਜਨਰਲ ਮੈਨੇਜਰ ਅਮਿਤ ਗਰਗ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਐਡਵੋਕੇਟ ਗੌਤਮ ਬਾਤਿਸ਼, ਗੁਰਪ੍ਰੀਤ ਸਿੰਘ ਪ੍ਰੀਤ ਕੰਬਾਈਨ ‌ ਰਾਮ ਕ੍ਰਿਸ਼ਨ ਭੱਲਾ ਬੀਜੇਪੀ ਨਾਭਾ ਮਨਦੀਪ ਰਲਣ ਮੋਨੂ ਮਲਕੀਤ ਕੰਬਾਈਨ ਸੰਦੀਪ ਸਿੰਘ ਹਿੰਦ ਕੰਬਾਈਨ ਸਮੂਹ ਪ੍ਰੈੱਸ ਭਾਈਚਾਰਾ ਕ੍ਰਿਸ਼ਨ ਕੁਮਾਰ ਗੋਇਲ ਰਸਤ ਅਗਰਵਾਲ ਸਭਾ ਵੱਡੀ ਗਿਣਤੀ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਹਾਜ਼ਰ ਸਨ।‌

More News

Youtube

Facebook

Whatsapp

Home

 

  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *