ਫਰੀਦਕੋਟ ਪੁਲਿਸ ਵੱਲੋਂ ਢਿੱਲਵਾਂ ਕਲਾਂ ਵਿਖੇ ਨੈਸ਼ਨਲ ਹਾਈਵੇ ਉੱਪਰ ਹੋਏ ਅੰਨ੍ਹੇ ਕਤਲ ਮਾਮਲੇ ਵਿੱਚ ਸਾਮਿਲ ਦੋਸ਼ੀਆ ਨੂੰ ਮਹਿਜ਼ ਕੁਝ ਘੰਟਿਆਂ ਵਿੱਚ ਕੀਤਾ ਗਿਆ ਟਰੇਸ

Spread the love
– ਫਰੀਦਕੋਟ ਪੁਲਿਸ ਦੀ ਵੱਡੀ ਸਫ਼ਲਤਾ: ਕਤਲ ਕੇਸ ਦੇ ਮਾਮਲਾ ਮਹਿਜ਼ ਚੰਦ ਘੰਟਿਆਂ ਵਿੱਚ ਟਰੇਸ, ਮੁੱਖ ਦੋਸ਼ੀ ਗ੍ਰਿਫ਼ਤਾਰ
– ਫਰੀਦਕੋਟ ਪੁਲਿਸ ਦਾ ਤੇਜ਼ ਐਕਸ਼ਨ: ਫਰੀਦਕੋਟ ਪੁਲਿਸ ਨੇ ਦਿਨ-ਦਿਹਾੜੇ ਹੋਏ ਕਤਲ ਕਾਂਡ ਨੂੰ ਮਹਿਜ਼ ਕੁਝ ਘੰਟਿਆਂ ਵਿੱਚ ਕੀਤਾ ਟਰੇਸ,
ਫਰੀਦਕੋਟ, ਮਿਤੀ 22 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸ਼੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨੇੜੇ ਢਿੱਲਵਾ ਵਾਲਾ ਕੱਚਾ ਰਾਹ, ਖਤਾਨਾ ਦੇ ਵਿੱਚ ਹੋਏ ਕਤਲ ਮਾਮਲੇ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਸ਼੍ਰੀ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸ਼੍ਰੀ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਜੀ ਦੇ ਦਿਸ਼ਾ ਨਿਰਦੇਸ਼ਾ ਨੇੜੇ ਢਿੱਲਵਾ ਵਾਲਾ ਕੱਚਾ ਰਾਹ, ਖਤਾਨਾ ਦੇ ਵਿੱਚ, ਨਜਦੀਕ (ਅਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 54) ਕੋਟਕਪੂਰਾ ਵਿਖੇ ਵਾਪਰੇ ਦਿਨ-ਦਿਹਾੜੇ ਕਤਲ ਦੇ ਮਾਮਲੇ ਨੂੰ ਮਹਿਜ਼ ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਦਿੱਤਾ ਰੋਸ ਧਰਨਾ ।

    Spread the love

    Spread the love ਭਾਦਸੋਂ,22 ਜੁਲਾਈ (ਜਗਜੀਤ ਸਿੰਘ ਕੈਂਥ) :- ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ ਅੱਜ ਸਬ ਡਵੀਜ਼ਨ ਭਾਦਸੋਂ ਦੇ ਮੁਲਾਜ਼ਮ,ਸਬ ਡਵੀਜ਼ਨ ਸਮਸਪੁਰ ਸਬ ਡਵੀਜ਼ਨ ਅਮਲੋਹ, ਸਬ ਡਵੀਜ਼ਨ…

    ਬਰਸਾਤ ਦਾ ਮੌਸਮ ਸਿਰ ਪਰ ਚੌਏ ਚ ਫਸੀ ਜੰਗਲੀ ਬੂਟੀ ਦੀ ਨਹੀ ਹੋਈ ਸਫਾਈ -ਧਰਮਸੋਤ

    Spread the love

    Spread the love ਭਾਦਸੋਂ, 22 ਜੁਲਾਈ ( ਜਗਜੀਤ ਸਿੰਘ ਕੈਂਥ ) ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਬੀਤੇ ਦਿਨੀ ਭਾਦਸੋਂ ਸਰਹੰਦ ਚੋਅ ਵਿਖੇ ਦੌਰਾ ਕੀਤਾ ਅਤੇ…

    Leave a Reply

    Your email address will not be published. Required fields are marked *