ਬਰਨਾਲਾ ਨਗਰ ਨਿਗਮ ਦੇ ਵਾਰਡ ਨੰਬਰ 37 ਤੋਂ ਕਾਂਗਰਸੀ ਐੱਮ.ਸੀ. ਆਮ ਆਦਮੀ ਪਾਰਟੀ ਵਿੱਚ ਸ਼ਾਮਲ

Spread the love
26 ਜੁਲਾਈ 2026 | ਬਲਵੰਤ ਸਿੰਘ ਸਿੱਧੂ (ਬਰਨਾਲਾ)=ਬਰਨਾਲਾ ਨਗਰ ਨਿਗਮ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ 37 ਤੋਂ ਮੌਜੂਦਾ ਕਾਂਗਰਸੀ ਐੱਮ.ਸੀ. ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਮੌਕੇ ਬਰਨਾਲਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਹਰਿੰਦਰ ਸਿੰਘ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ।ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਐੱਮ.ਸੀ. ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *