ਭਗਵਾਨ ਮਹਾਂਵੀਰ ਜੈਯੰਤੀ ਦਿਵਸ ਮੌਕੇ 31 ਮਾਰਚ ਨੂੰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ –ਜਿਲ੍ਹਾ ਮੈਜਿਸਟਰੇਟ

Spread the love
ਫਰੀਦਕੋਟ 30 ਮਾਰਚ (ਗੁਰਦੀਪ ਸਿੰਘ ਢਿੱਲੋਂ ) ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 31 ਮਾਰਚ 2026(ਦਿਨ ਮੰਗਲਵਾਰ) ਨੂੰ ਭਗਵਾਨ ਮਹਾਂਵੀਰ ਜੈਯਤੀ ਦਿਵਸ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਦੱਸਿਆ ਕਿ ਇਹ ਹੁਕਮ ਹੋਟਲਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *