ਮਨਪ੍ਰੀਤ ਸਿੰਘ ਬਾਦਲ ਨੇ ਵੱਖ ਵੱਖ ਪਰਿਵਾਰਾਂ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

Spread the love

ਗਿੱਦੜਬਾਹਾ, 13 ਅਪ੍ਰੈਲ ( ਰਣਜੀਤ ਗਿੱਲ )ਬੀਜੇਪੀ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਪਿੰਡ ਭਾਰੂ ,ਕੋਠੇ ਦਸਮੇਸ਼ ਨਗਰ,ਬੁੱਟਰ ਸ਼ਰੀਂਹ ਅਤੇ ਗਿੱਦੜਬਾਹਾ ਸ਼ਹਿਰ ਵਿੱਚ ਪਿੱਛਲੇ ਦਿਨੀ ਹੋਈਆਂ ਮੌਤਾਂ ਤੇ ਵੱਖ-ਵੱਖ ਪਰਿਵਾਰਾਂ ਨਾਲ ਉਹਨਾਂ ਦੇ ਘਰ ਪਹੁੰਚ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਚਰਨਜੀਤ ਸਿੰਘ ਸਾਬਕਾ ਸਰਪੰਚ,ਸਰਬਨ ਸਿੰਘ ਸਾਬਕਾ ਸਰਪੰਚ,,ਗੁਰਮੀਤ ਸਿੰਘ ਪ੍ਰਧਾਨ,ਹਰਚੰਦ ਸਿੰਘ,ਸੀਤਾ ਸਿੰਘ ,ਰਾਜੂ ਮਾਨ,,ਰਾਜਾ ਮਾਨ ,ਗੁਰਮੀਤ ਸਿੰਘ ਸਾਬਕਾ ਸਰਪੰਚ,ਲੱਖਾ ਸਿੰਘ ਭਾਰੂ,ਹਰਦੀਪ ਕੌਰ ਆਦਿ ਹਾਜਰ ਸਨ।

  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *