ਮਾਸਿਕ ਸ਼ਿਵ ਚੌਦਾਸ ਭੰਡਾਰਾ 13 ਜੁਲਾਈ ਸੋਮਵਾਰ ਨੂੰ 

Spread the love
ਘਨੌਰ 12 ਜੁਲਾਈ (ਅਭਿਸ਼ੇਕ ਸੂਦ) ਸ਼ਿਵ ਭਗਤ ਨਿੱਕੂ ਜੂਸ ਵਲੌਂ ਪਤਰਕਾਰਾਂ ਨੂੰ ਜਾਣਕਾਰੀ ਦਿੰਦੀਆਂ ਦਸਿਆ ਮਾਸਿਕ ਰਿਵਾਜ ਅਨੁਸਾਰ ਮਾਸਿਕ ਸ਼ਿਵਰਾਤਰੀ ਨੂੰ ਤੁਹਾਨੂੰ ਸਾਰਿਆਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਇਸ ਮੌਕੇ ‘ਤੇ ਇੱਕ ਅੰਨਦਾਨ ਭੰਡਾਰੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਭਗਵਾਨ ਭੋਲੇ ਨਾਥ (ਉਮਾਕਾਂਤ ਨੰਦੀਸ਼ਵਰ) ਦੀ ਕਿਰਪਾ ਨਾਲ ਅਤੇ ਸਤਿਗੁਰੂ ਦੇਵ ਮਹਾਰਾਜ ਦੀ ਅਗਵਾਈ ਹੇਠ, ਇਹ ਸਮਾਗਮ ਸੋਮਵਾਰ, 13 ਜੁਲਾਈ ਦੁਪਿਹਰ 12 ਵਜੇ ਤੋਂ ਨਿੱਕੂ ਜੂਸ ਕਾਰਨਰ, ਸ਼ਾਮ ਨਗਰ, ਰਾਜਪੁਰਾ ਦੇ ਨੇੜੇ ਸ਼ੁਰੂ ਹੋਵੇਗਾ। ਅਸੀਂ ਸਾਰੇ ਸ਼ਰਧਾਲੂਆਂ ਨੂੰ ਇਸ ਮਾਸਿਕ ਸ਼ਿਵ ਚੌਦਾਸ ਭੰਡਾਰਾ ਵਿੱਚ ਸ਼ਾਮਲ ਹੋਣ ਅਤੇ ਭਗਵਾਨ ਦੇ ਪ੍ਰਸਾਦ ਵਿੱਚ ਹਿੱਸਾ ਲੈਣ ਦੀ ਬੇਨਤੀ ਕਰਦੇ ਹਾਂ।

 

  • Related Posts

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਸਰਦਾਰਨੀ ਰਾਜਵੰਤ ਕੌਰ ਸੁਰਗਵਾਸ, ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜੁਲਾਈ ਨੂੰ

    Spread the love

    Spread the love ਬਲਾਚੌਰ 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਰਾਜਵੰਤ ਕੌਰ, ਜੋ ਕਿ ਪੰਜਾਬ ਪੁਲਿਸ ਦੇ ਸੇਵਾਮੁਕਤ ਏ.ਐਸ.ਆਈ. ਗੁਰਦਿਆਲ ਸਿੰਘ ਦੇ ਧਰਮਪਤਨੀ ਸਨ, ਬੀਤੀ…

    Leave a Reply

    Your email address will not be published. Required fields are marked *