ਰਾਣਾ ਰਣਜੀਤ ਸਿੰਘ ਗਿੱਲ ਨੂੰ ਭਾਜਪਾ ਦਾ ਵਾਈਸ ਪ੍ਰਧਾਨ ਪੰਜਾਬ ਨਿਯੁਕਤ ਹੋਣ ਤੇ ਸੱਤੀ ਤੇ ਹੋਰਨਾਂ ਵਲੋਂ ਵਧਾਈ ਦਿੱਤੀ

Spread the love
ਕੁਰਾਲੀ , 12 ਅਗਸਤ(ਜਗਦੇਵ ਸਿੰਘ ) ਸ: ਰਣਜੀਤ ਸਿੰਘ ਗਿੱਲ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਵਾਈਸ ਪ੍ਰਧਾਨ ਪੰਜਾਬ ਨਿਯੁਕਤ ਕਰਨ ਤੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਤੇ ਸਮੂਹ ਭਾਜਪਾ ਵਰਕਰਾਂ ਵਲੋਂ ਉਹਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਗਿੱਲ ਵਲੋਂ ਖੁਸ਼ੀ ਸਾਂਝੀ ਕਰਦਿਆਂ ਹੋਇਆਂ ਕਿਹਾ। ਕਿ ਜਿਹੜੀ ਸੇਵਾ ਉਹਨਾਂ ਨੂੰ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ। ਇਸ ਮੌਕੇ ਤੇ ਯੂਥ ਆਗੂ ਸਤਵੀਰ ਸਿੰਘ ਸੱਤੀ ਮੁੱਲਾਂਪੁਰ, ਭੁਪਿੰਦਰ ਕਾਲਾ, ਮਨਪ੍ਰੀਤ ਸਿੰਘ, ਰਸਪਿੰਦਰ ਸਿੰਘ,ਮਨੀ ਜੈਨ ਵਲੋਂ ਵਧਾਈ ਦਿੱਤੀ ਗਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *