ਰਾਣੀ ਕੌਰ ਨੂੰ ਸੀਨੀਅਰ ਸਿਪਾਹੀ ਦੀ ਤਰੱਕੀ ਮਿਲਣ ‘ਤੇ ਪਿੰਡ ਕਲਿਆਣ ਵਿੱਚ ਖੁਸ਼ੀ।

Spread the love

ਬਠਿੰਡਾ , 7 ਅਪ੍ਰੈਲ (ਰਾਮ ਸਿੰਘ ਕਲਿਆਣ)ਪਿੰਡ ਕਲਿਆਣ ਸੁੱਖਾ ਦੀ ਜੰਮਪਲ ਅਤੇ ਸੀਨੀਅਰ ਪੁਲਿਸ ਕਪਤਾਨ ਦਫ਼ਤਰ ਵਿੱਚ ਸੇਵਾਵਾ ਨਿਭਾਅ ਰਹੀ ਰਾਣੀ ਕੌਰ ਨੂੰ ਤਰੱਕੀ ਮਿਲਣ ਤੇ ਪਿੰਡ ਅਤੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ ।ਅਮਨੀਤ ਕੌਂਡਲ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਅਤੇ ਡੀ.ਐੱਸ.ਪੀ. ਵੱਲੋਂ  ਰਾਣੀ ਕੌਰ ਨੂੰ ਸੀਨੀਅਰ ਸਿਪਾਹੀ ਦੀ ਤਰੱਕੀ ਮਿਲਣ ‘ਤੇ ਉਸਦੀ ਵਰਦੀ ‘ਤੇ ਫੀਤੀਆਂ ਲਗਾ ਕੇ ਸ਼ੁਭਕਾਮਨਾਵਾਂ ਦਿੱਤੀਆਂ। ਇਹ ਤਰੱਕੀ ਉਸਦੀ ਮਿਹਨਤ, ਨਿਸ਼ਠਾ ਅਤੇ ਸਮਰਪਣ ਦਾ ਨਤੀਜਾ ਹੈ। ਰਾਣੀ ਕੌਰ ਦੇ ਪਿਤਾ ਜਗਜੀਤ ਸਿੰਘ ਨੇ ਕਿਹਾ ਕਿ ਸਾਨੂੰ ਮਾਣ ਹੈ । ਜਿਕਰਯੋਗ ਹੈ ਰਾਣੀ ਕੌਰ ਪਿੰਡ ਕਲਿਆਣ ਸੁੱਖਾ ਦੇ ਸਾਬਕਾ ਪੰਚਾਇਤ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਜਗਰਾਜ ਸਿੰਘ ਦੀ ਭਤੀਜੀ ਹੈ ।ਇਸ ਮੌਕੇ ਪੁਲਿਸ ਅਧਿਕਾਰੀਆ ਨੇ ਕਿਹਾ ਕਿ ਬਠਿੰਡਾ ਪੁਲਿਸ ਆਪਣੇ ਜਵਾਨਾਂ ਦੇ ਮਨੋਬਲ ਨੂੰ ਹੋਰ ਉੱਚਾ ਚੁੱਕਣ ਲਈ ਹਮੇਸ਼ਾ ਵਚਨਬੱਧ ਹੈ ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *