ਇਸ ਮੌਕੇ ‘ਤੇ, ਆਰ ਸੀ ਐਫ ਦੇ ਜਨਰਲ ਮੈਨੇਜਰ, ਸ਼੍ਰੀ ਐਸ ਐਸ ਮਿਸ਼ਰਾ ਨੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੁਰਾਣੇ ਆਈ ਸੀ ਐਫ ਕਿਸਮ ਦੇ ਕੋਚਾਂ ਨੂੰ ਪੜਾਅਵਾਰ ਫੇਜ਼ ਆਊਟ ਕਰਨ ਲਈ, ਆਰ ਸੀ ਐਫ ਨੂੰ ਰੇਲਵੇ ਬੋਰਡ ਵਲੋਂ ਸਾਲ 2025-26 ਵਿੱਚ 3000 ਕੋਚਾਂ ਦੇ ਨਿਰਮਾਣ ਦਾ ਟੀਚਾ ਦਿੱਤਾ ਗਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਪਣੇ ਤਕਨੀਕੀ ਹੁਨਰ ਅਤੇ ਮਜ਼ਬੂਤ ਦ੍ਰਿੜ ਇਰਾਦੇ ਨਾਲ, ਆਰ ਸੀ ਐਫ ਨਿਸ਼ਚਤ ਤੌਰ ‘ਤੇ ਨਿਰਧਾਰਤ ਸਮੇਂ ਦੇ ਅੰਦਰ ਆਪਣਾ ਟੀਚਾ ਪ੍ਰਾਪਤ ਕਰਨ ਦੇ ਯੋਗ ਹੋਵੇਗਾ।ਇਸ ਮੌਕੇ ‘ਤੇ, ਸਾਰੇ ਕਰਮਚਾਰੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਸਾਂਝਾ ਕਰਨ ਲਈ ਮਠਿਆਈਆਂ ਵੰਡੀਆਂ ਗਈਆਂ। ਵਿਭਾਗ ਮੁਖੀਆਂ ਦੀ ਮੌਜੂਦਗੀ ਵਿੱਚ ਜਨਰਲ ਮੈਨੇਜਰ ਸ਼੍ਰੀ ਐਸ ਐਸ ਮਿਸ਼ਰਾ ਦੁਆਰਾ ਕਰਮਚਾਰੀਆਂ ਦੇ ਕੰਮ ਵਾਲੀਆਂ ਥਾਵਾਂ ‘ਤੇ ਮਠਿਆਈਆਂ ਵੰਡੀਆਂ ਗਈਆਂ। ਸਾਰੇ ਕਰਮਚਾਰੀ ਉਤਪਾਦਨ ਰਿਕਾਰਡਾਂ ‘ਤੇ ਬਹੁਤ ਖੁਸ਼ ਦਿਖਾਈ ਦੇ ਰਹੇ ਸਨ ਅਤੇ ਸਾਰੇ ਕਾਰਜ ਸਥਾਨਾਂ ‘ਤੇ ਤਿਉਹਾਰ ਵਰਗੇ ਮਾਹੌਲ ਸੀ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…