ਸਕੂਟਰੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ  ਸਕੂਟਰੀ ਸਵਾਰ ਔਰਤ ਜਖਮੀ  ਜਾਨੀ ਨੁਕਸਾਨ ਦਾ ਬਚਾਅ 

Spread the love
ਬਲਾਚੌਰ 21 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਕਮਾਲਪੁਰ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਦਿੱਤੀ ਕਿ ਕਮਾਲਪੁਰ ਕੱਟ ਨਜਦੀਕ ਐਕਸੀਡੈਂਟ ਹੋ ਗਿਆ ਹੈ ਮੌਕੇ ਤੇ ਜਾ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਇੱਕ  ਸਕੂਟਰੀ ਪੀ ਬੀ 74ਬੀ 7150 ਜਿਸ ਨੂੰ ਕਿ ਅਮਨਦੀਪ ਕੌਰ ਪੁੱਤਰੀ ਤਾਰਾ ਸਿੰਘ ਵਾਸੀ ਪਰਾਗਪੁਰ ਜ਼ਿਲਾਂ -ਸ.ਭ.ਸ ਨਗਰ  ਚਲਾ ਰਹੀ ਸੀ ਇਹ ਬਲਾਚੌਰ ਤੌ ਰੋਪੜ੍ਹ ਵੱਲ ਗ਼ਲਤ ਦਿਸ਼ਾ ਤੋਂ ਨਹਿਰ ਵਾਲੇ ਪਾਸੇ  ਜਾ ਰਹੀ ਸੀ ਜਦੋਂ ਸਕੂਟਰੀ ਕੱਟ ਦੇ ਨਜ਼ਦੀਕ ਪਹੁੰਚੀ ਤਾ ਸਕੂਟਰੀ ਨੂੰ ਕੋਈ ਅਣਪਛਾਤਾ ਵਾਹਨ ਫੇਂਟ ਮਾਰ ਗਿਆ  ਜਿਸ ਨਾਲ ਸਕੂਟਰੀ ਸਵਾਰ ਸੜਕ ਤੇ ਡਿੱਗ ਪਈ।ਜਿਸ ਨਾਲ ਉਹ ਜਖਮੀ ਹੋ ਗਈ ਜਿਸ  ਨੂੰ ਐਸ ਐਸ ਐਫ ਦੀ ਟੀਮ  ਵਲੋਂ ਇਲਾਜ਼ ਲਈ ਸਿਵਲ ਹਸਪਾਲ ਬਲਾਚੌਰ ਪਹੁੰਚਾਇਆ ਗਿਆ ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *