ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ 

Spread the love
ਬਠਿੰਡਾ 4 ਸਤੰਬਰ (ਸੁਰਿੰਦਰਪਾਲ ਸਿੰਘ):ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਬੁਰਜ ਮਹਿਮਾ ਬਠਿੰਡਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ  ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੇ ਭਜਨ ਗੀਤ ਪੇਸ ਕੀਤੇ ਗਏ ਸਮਾਗਮ ਦੌਰਾਨ ਸੰਸਥਾ ਦੇ ਪ੍ਰਬੰਧਕ ਅਤੇ ਕਾਲਜ ਦੇ ਪ੍ਰਿੰਸੀਪਲ ਪਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਸੱਚ ਧਰਮ ਅਤੇ ਮਨੁੱਖਤਾ ਦੀ ਸੇਵਾ ਨੂੰ ਆਪਣੀ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਅੰਤ ਵਿੱਚ ਸਾਰਿਆਂ ਨੇ ਮਿਲ ਕੇ ਜਨਮ ਅਸ਼ਟਮੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਤੇ ਪ੍ਰਸ਼ਾਦ ਵੰਡਿਆ ਗਿਆ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਪਵਿੱਤਰ ਦਿਹਾੜੇ ਨੂੰ ਯਾਦਗਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *