ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਮਾਂ ਚਮੁੰਡਾ ਮੰਦਰ ਦੇ ਲੈਂਟਰ ਦਾ ਕੰਮ ਸ਼ੁਰੂ ਕਰਵਾਇਆ – ਖੇਤਰਪਾਲ ਮੰਦਰ ਦਾ ਨੀਹ ਪੱਥਰ ਰੱਖਿਆ 

Spread the love
ਕੋਟਕਪੂਰਾ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਂ ਚਮੁੰਡਾ ਮੰਦਰ ਮੋਗਾ ਰੋਡ ਕੋਟਕਪੁਰਾ ਆਸ਼ਰਮ ਦਾ ਲੈਟਰ ਦਾ ਕੰਮ ਸ਼ੁਰੂ ਕਰਵਾਇਆ ਅਤੇ ਕਿਹਾ ਕਿ ਇਸ ਚੰਗੇ ਕੰਮ ਲਈ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕੋਟਕਪੂਰਾ ਵਿਖੇ ਖੇਤਰਪਾਲ ਮੰਦਰ ਦਾ ਵੀ ਨੀਹ ਪੱਥਰ ਰੱਖਿਆ।ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਅਪਾਰ ਕਿਰਪਾ ਨਾਲ ਲੈਟਰ ਦਾ ਕੰਮ ਸ਼ੁਰੂ ਹੋਇਆ ਹੈ ਜਲਦੀ ਹੀ ਇਸ ਉੱਤੇ ਆਸ਼ਰਮ ਦੀ ਉਸਾਰੀ ਕੀਤੀ ਜਾਵੇਗੀ ਅਤੇ ਖੇਤਰਪਾਲ ਮੰਦਰ ਦਾ ਕੰਮ ਵੀ ਜਲਦ ਮੁਕੰਮਲ ਕੀਤਾ ਜਾਵੇਗਾ।ਇਸ ਮੌਕੇ ਚੇਅਰਮੈਨ ਸ. ਕੁਲਦੀਪ ਸਿੰਘ ਡੀਐਸਪੀ ,ਪ੍ਰਧਾਨ ਰਕੇਸ਼ ਕੁਮਾਰ ਡਿੰਪੀ, ਵਾਇਸ ਪ੍ਰਧਾਨ ਕ੍ਰਿਸ਼ਨ ਕੁਮਾਰ ਲੱਕੀ, ਅਜੈ ਕੁਮਾਰ ਸ਼ਕਤੀ ਮੈਂਬਰ, ਏਐਸਆਈ ਸੁਭਾਸ਼ ਕੁਮਾਰ ਪ੍ਰਧਾਨ ਲੰਗਰ ਕਮੇਟੀ ,ਰਕੇਸ਼ ਕੁਮਾਰ ਗੱਗੀ ਸਕੱਤਰ ਕਮੇਟੀ, ਬਸੰਤ ਕੁਮਾਰ ਜੀ ਮੈਂਬਰ, ਕੈਂਸੀਅਰ  ਮਨਪ੍ਰੀਤ ਸ਼ਰਮਾ, ਗੁਰਵਿੰਦਰ ਸਿੰਘ ਸੰਧੂ ਜੀ ਸੰਦੀਪ ਕੁਮਾਰ ਪੁਜਾਰੀ ਮੰਦਰ, ਅਭੀ ਦਿਓੜਾ ਮੰਡਲੀ ਮੈਂਬਰ, ਰਾਹੁਲ ਦਿਹੜਾ  ਭਜਨ ਮੰਡਲੀ ਮੈਂਬਰ, ਲੱਵਿਸ਼ ਅਰੋੜਾ  ਭਜਨ ਮੰਡਲੀ ਮੈਂਬਰ ,ਜਸ਼ਨ ਸ਼ਰਮਾ ਭਜਨ ਮੰਡਲੀ ਮੈਂਬਰ,ਅਸ਼ੋਕ ਦਿਓੜਾ ਪ੍ਰਧਾਨ ਦੁਰਗਾ ਮੰਦਰ, ਰਾਜਿੰਦਰ ਦੁਰਗਾ ਮੰਦਰ ਹਾਜ਼ਰ ਸਨ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *