ਸਰਕਾਰੀ ਕਾਲਜ ਮੁਕਤਸਰ ਦੇ ਫਿਲੋਸਫੀ ਦੇ ਸਾਬਕਾ ਪ੍ਰੋਫੈਸਰ ਕੁਲਵੰਤ ਸਿੰਘ ਬਰਾੜ ਦੀ ਬੇਵਕਤੀ ਮੌਤ ਤੇ ਸੀਜੀਐਮ ਕਾਲਜ ਮੋਹਲਾ ਵੱਲੋਂ ਅਫਸੋਸ

Spread the love
 ਪੰਨੀ ਵਾਲਾ ਫੱਤਾ ਰਾਜਦੀਪ ਸਿੰਘ ਖਹਿਰਾ =ਜਿਲਾ ਮੁਕਤਸਰ ਦੇ ਸਰਕਾਰੀ ਕਾਲਜ ਦੇ ਸਾਬਕਾ ਪ੍ਰੋਫੈਸਰ ਕੁਲਵੰਤ ਸਿੰਘ ਦੀ ਮੌਤ ਉਪਰ ਸੀਜੀਐਮ ਕਾਲਜ ਦੀ ਮੈਨੇਜਮੈਂਟ , ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪ੍ਰੋਫੈਸਰ ਕੁਲਵੰਤ ਸਿੰਘ ਨੇ ਆਪਣੇ ਅਧਿਆਪਨ ਕਾਰਜ ਦਰਮਿਆਨ ਵਿਦਿਆਰਥੀਆਂ ਨੂੰ ਸਮਾਜ ਵਿੱਚ ਵਿਚਰਨ ਦੀਆਂ ਚੰਗੀਆਂ ਸੇਧਾਂ ਦਿੱਤੀਆਂ ਹਨ। ਉਹਨਾਂ ਦਾ ਇਸ ਸੰਸਾਰ ਤੋਂ ਚਲੇ ਜਾਣਾ ਸਮਾਜ ਲਈ ਵੱਡਾ ਘਾਟਾ ਹੈ। ਪਰਿਵਾਰ ਦੇ ਨਾਲ ਸੀਜੀਐਮ ਪਰਿਵਾਰ ਮੋਢੇ ਨਾਲ ਮੋਢਾ ਲਾ ਕੇ ਖੜਾ ਰਹੇਗਾ। ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਅਤੇ ਪ੍ਰਿੰਸੀਪਲ ਡਾਕਟਰ ਬਲਜੀਤ ਸਿੰਘ ਗਿੱਲ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਕਰਦਿਆਂ ਕਿਹਾ ਹੈ ਕਿ ਇਸ ਤਰ੍ਹਾਂ ਦੇ ਇਨਸਾਨ ਹਰ ਰੋਜ਼ ਸਮਾਜ ਵਿੱਚ ਪੈਦਾ ਨਹੀਂ ਹੁੰਦੇ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *