ਸਵ: ਰਜਿੰਦਰ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਅੱਜ

Spread the love

ਕੋਟਕਪੂਰਾ,04 ਅਪ੍ਰੈਲ (ਮਨਜੀਤ ਸਿੰਘ ਢੱਲਾ)-ਸਵ: ਰਜਿੰਦਰ ਸਿੰਘ ਢਿੱਲੋਂ ਪੁੱਤਰ ਸਵ: ਹਰਪਾਲ ਸਿੰਘ ਢਿੱਲੋ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 26 ਮਾਰਚ, 2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਮਿਤੀ 4 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਦੇ ਕਰੀਬ ਪਿੰਡ ਢਿੱਲਵਾਂ ਕਲਾਂ, (ਕੋਠੇ ਰਾਮਸਰ) ਗੁਰਦੁਆਰਾ ਸਾਹਿਬ ਨਜਦੀਕ ਬਠਿੰਡਾ ਰੋਡ ਵਿਖੇ ਹੋਵੇਗੀ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਦੋਸਤਾਂ ਅਤੇ ਰਿਸ਼ਤੇਦਾਰਾਂ ਵੱਲੋਂ ਸਵ: ਰਜਿੰਦਰ ਸਿੰਘ ਢਿੱਲੋਂ ਦੀ ਮੌਤ ਤੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *