ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਰਵਾਨਾਂ

Spread the love
ਘਨੌਰ 21 ਜੁਲਾਈ (ਅਭਿਸ਼ੇਕ ਸੂਦ)ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਰਾਜਪੁਰਾ ਦੇ ਪਿੰਡ ਮਾਂਣਕਪੁਰ, ਹਦਾਇਤਪੁਰਾ, ਉਚਾ ਖੇੜਾ,ਤੋਂ ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ ਵਿਰਾਸਤ ਸੇਵਾ ਸੰਗਠਨ ਪਟਿਆਲਾ ਜੀ ਦੀ ਅਗਵਾਈ ਹੇਠ ਤਿੰਨ ਬੱਸਾਂ ਨੂੰ ਝੰਡੀ ਦੇਕੇ ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ ਕੀਤਾ। ਇਸ ਮੋਕੇ ML1 ਮੈਡਮ ਨੀਨਾਂ ਮਿਤੱਲ ਦੀ ਟੀਮ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਜੀ ਲੇਹਲਾਂ, ਯਾਤਰਾ ਮੈਨੇਜਰ ਤਰੁਣ ਸ਼ਰਮਾਂ ਜੀ, ਸ: ਗੁਰਮੀਤ ਸਿੰਘ ਜੀ ਉਪਲਹੇੜੀ, ਸਰਪੰਚ ਨਛੱਤਰ ਸਿੰਘ ਮਾਂਣਕਪੁਰ, ਬਲਾਕ ਪ੍ਰਧਾਨ ਰਜਿੰਦਰ ਕੋਰ ਜੀ ਮਾਂਣਕਪੁਰ, ਸ: ਧਰਮਿੰਦਰ ਸਿੰਘ ਜੀ, ਸਰਪੰਚ ਅਮਰ ਨਾਥ ਜੀ ਹਦਾਇਤਪੁਰ, ਸਰਪੰਚ ਮੁਕੇਸ਼ ਜੀ ਉਚਾ ਖੇੜਾ, ਸ: ਜਸਪਿੰਦਰ ਸਿੰਘ ਜੀ, ਸ: ਅਮਰੀਕ ਸਿੰਘ ਪੰਮਾ, ਅਵਨੀਤ ਸਿੰਘ ਜੀ, ਸੁਖਦੇਵ ਸਿੰਘ ਜੀ, ਅਮਨਪ੍ਰੀਤ ਕੋਰ ਜੀ, ਜਸਪ੍ਰੀਤ ਕੋਰ ਜੀ, ਸਮਰੀਤ ਕੋਰ ਜੀ, ਅਤੇ ਹੋਰ ਵੀ ਪਤਵੰਤੇ ਆਗੂ ਸਹਿਬਾਨ ਮੋਜੂਦ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *