ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ “ਹਰ ਘਰ ਤਿਰੰਗਾ ਸਾਈਕਲ ਰੈਲੀ”ਵਿੱਚ ਭਾਗ ਲਿਆ

Spread the love
ਕਪੂਰਥਲਾ ,17 ਅਗਸਤ ( ਕੌੜਾ  )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਅਗਵਾਈ ਹੇਠ ਐਨ ਸੀ ਸੀ ਦੇ ਵਿਦਿਆਰਸ੍ਰੀਸ੍ਰੀਥੀਆਂ ਲਈ “ਹਰ ਘਰ ਤਿਰੰਗਾ ਸਾਈਕਲ ਰੈਲੀ” ਅਤੇ “ਪੋਸਟਰ ਮੇਕਿੰਗ”ਗਤੀਵਿਧੀ ਦਾ ਆਯੋਜਨ ਕੀਤਾ|ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ l ਕੈਡਿਟਾਂ ਨੇ ਆਪਣੀ ਰਚਨਾਤਮਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਰਾਹੀਂ ਏਕਤਾ, ਮਾਨ ਸਨਮਾਨ ਅਤੇ ਦੇਸ਼ ਪ੍ਰੇਮ ਦਾ ਸੰਦੇਸ਼ ਫੈਲਾਇਆ l ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਸਾਸਕ ਇੰਜ. ਨਿਮਰਤਾ ਕੌਰ ਨੇ ਸਾਈਕਲ ਰੈਲੀ ਦੀ ਸਫਲਤਾ ਤੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ l
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *