ਸਾਡੀਆਂ ਧੀਆਂ ਨੇ ਦੇਸ਼ ਦੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ—- ਬਲਜੀਤ ਕੌਰ, ਵਿਜੇ ਸ਼ਰਮਾ ਟਿੰਕੂ (ਆਜ਼ਾਦੀ ਦਿਵਸ ਦੇ ਸਬੰਧ ਵਿੱਚ ਨੈਸ਼ਨਲ ਪਬਲਿਕ ਸਕੂਲ ਕਰਾਲੀ ਵਿਖੇ ਕਰਵਾਇਆ ਸਮਾਗਮ)

Spread the love
ਕੁਰਾਲੀ 11ਅਗਸਤ (ਜਗਦੇਵ ਸਿੰਘ )ਮੈਡਮ ਅਲਕਾ ਲਾਂਭਾ ਪ੍ਰਧਾਨ ਆਲ ਇੰਡੀਆ ਕਾਂਗਰਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਵਿੱਚ ਵਿਜੇ ਸ਼ਰਮਾ ਟਿੰਕੂ  ਹਲਕਾ ਇੰਚਾਰਜ ਖਰੜ ਦੇ ਸਹਿਯੋਗ ਨਾਲ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ ਇਸ ਮੌਕੇ ਬੱਚਿਆਂ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਬੱਚਿਆਂ ਨੇ ਬਹੁਤ ਹੀ ਸੁੰਦਰ ਤਰੀਕੇ ਨਾਲ ਪਤੰਗਾਂ ਤੇ ਸਾਡਾ ਸੰਵਿਧਾਨ ਸਾਡੇ ਅਧਿਕਾਰ ਭਾਰਤ ਦਾ ਸੰਵਿਧਾਨ ਬੇਟੀ ਬਚਾਓ ਬੇਟੀ ਪੜ੍ਹਾਓ ਲੋਕਤੰਤਰ ਜਿੰਦਾਬਾਦ ਸਮਾਨਤਾ ਆਦਿ ਦੇ ਨਾਰੇ ਲਿਖੇ ਇਸ ਮੌਕੇ ਪਹੁੰਚੇ ਪੰਜਾਬ ਮਹਿਲਾ ਕਾਂਗਰਸ ਦੇ ਸੂਬਾ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਕਿ 15 ਅਗਸਤ ਦਾ ਦਿਨ ਸਵਤੰਤਰਤਾ ਦਿਵਸ ਸਾਡੇ ਲਈ ਅਹਿਮ ਹੈ ਅਤੇ ਉਨਾਂ ਭਾਰਤੀਆਂ ਸੰਵਿਧਾਨ ਲੋਕਤੰਤਰ ਅਤੇ ਆਪਣੇ ਅਧਿਕਾਰਾਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਅਤੇ ਕਿਹਾ ਕਿ ਸਾਡੀਆਂ ਧੀਆਂ ਦੇਸ਼ ਦੇ ਹਰ ਖੇਤਰ ਵਿੱਚ ਅੱਗੇ ਹਨ ਜਿਨਾਂ ਤੇ ਸਾਨੂੰ ਬਹੁਤ ਵੱਡਾ ਮਾਣ ਹੈ ਇਸ ਮੌਕੇ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਨੇ  ਬੱਚਿਆਂ ਨੂੰ  ਆਪਣੇ ਭਾਰਤੀ ਸੰਵਿਧਾਨ ਬਾਰੇ ਆਪਣੇ ਅਧਿਕਾਰਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਉਹਨਾਂ ਵਿਦਿਆਰਥਣਾਂ  ਨੂੰ ਮਨ ਚਿੱਤ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਦੇ ਪ੍ਰਿੰਸੀਪਲ ਡਾਕਟਰ ਕਵਿਤਾ ਕੁੰਦਰਾ, ਵਾਈਸ ਪ੍ਰਿੰਸੀਪਲ ਨੀਰੂ ਸ਼ਰਮਾ, ਸਮਾਜ ਸੇਵਕਾ ਮੈਡਮ ਮੋਨਿਕਾ ਖਰੜ ਅਤੇ ਕੁਲਦੀਪ ਸਿੰਘ ਓਇੰਦ ਨਿੱਜੀ ਸਕੱਤਰ ਵਿਜੇ ਸ਼ਰਮਾ ਟਿੰਕੂ ਆਦ ਹਾਜ਼ਰ ਸਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *