ਦੇ ਵਿਦਿਆਰਥੀ ਰਣਬੀਰ ਸਿੰਘ, ਨਵਜੋਤ ਕੌਰ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਕੇ ਜਿੱਥੇ ਆਪਣੇ ਮਾਪਿਆਂ ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਉਥੇ ਸਿੱਖਿਆ ਵਿਭਾਗ ਮਸੀਤਾਂ ਨੂੰ ਵੀ ਜ਼ਿਲ੍ਹੇ ਦੇ ਮੋਹਰੀ ਸਿੱਖਿਆ ਬਲਾਕ ਵਿੱਚ ਸ਼ਾਮਿਲ ਕੀਤਾ ਹੈ। ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਨੇ ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਪਾਸ ਕਰਨ ਵਾਲੇ ਸਮੂਹਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਅਧਿਆਪਕਾਂ ਦੀ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ ਹੈ।ਇਸ ਦੇ ਨਾਲ ਹੀ ਉਹਨਾਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਅਧਿਆਪਕਾਂ ਨੂੰ ਪੂਰਨ ਤੌਰ ਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ ਪ੍ਰੋਜੈਕਟ ਸਮਰੱਥ ਨੂੰ ਜ਼ਿਲ੍ਹੇ ਦੀਆਂ ਮੋਹਰੀ ਸਫ਼ਾਂ ਵਿੱਚ ਸ਼ਾਮਿਲ ਕਰਨ ਲਈ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

