ਸੀਨੀਅਰ ਅਕਾਲੀ ਆਗੂ ਇੰਦਰਜੀਤ ਸ਼ਰਮਾ ਦੀ ਮੌਤ ਤੇ ਵੱਖ ਵੱਖ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Spread the love
ਜੈਤੋ 3 ਅਪ੍ਰੈਲ ( ਹਰਵਿੰਦਰਪਾਲ ਸ਼ਰਮਾ) ਸੀਨੀਅਰ ਅਕਾਲੀ ਆਗੂ ਅਤੇ ਸਮਾਜ ਸੇਵੀ ਇੰਦਰਜੀਤ ਸ਼ਰਮਾ ਦੀ ਮੌਤ ਉੱਪਰ ਵੱਖ ਵੱਖ ਆਗੂਆਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇੰਦਰਜੀਤ ਸ਼ਰਮਾ ਕਿਸੇ ਜਾਣ ਪਹਿਚਾਣ ਦੇ ਮੁਹਤਾਜ ਨਹੀਂ ਸਨ, ਉਨਾਂ ਦੀ ਅੰਤਿਮ ਵਿਦਾਇਗੀ ਸਮੇਂ ਸਿਆਸੀ ਆਗੂਆਂ ਸਮੇਤ ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ ਅਤੇ ਸਕੇ ਸਬੰਧੀਆਂ ਦੀਆਂ ਅੱਖਾਂ ਨਮ ਸਨ। ਇਸ ਮੌਕੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਅਤੇ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸ. ਸੂਬਾ ਸਿੰਘ ਬਾਦਲ, ਜੈਤੋ ਦੇ ਹਲਕਾ ਵਿਧਾਇਕ ਅਮੋਲਕ ਸਿੰਘ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਜੈਤੋ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਕਲਿਆਣ, ਏਡੀਸੀ ਮੈਡਮ ਮਨਦੀਪ ਕੌਰ, ਸੀਨੀਅਰ ਬੀਜੇਪੀ ਆਗੂ ਵਿਰਤਪਾਲ ਸ਼ਰਮਾ ਹਰੀਕੇ ਕਲਾਂ, ਅਕਾਲੀ ਆਗੂ ਗੁਰਮੀਤ ਸਿੰਘ ਬਰਾੜ, ਸੀਨੀਅਰ ਅਕਾਲੀ ਆਗੂ ਰਾਜਪਾਲ ਸਿੰਘ ਡੇਲਿਆਂਵਾਲੀ, ਸੰਤ ਬਾਬਾ ਰਿਸ਼ੀ ਰਾਮ ਜਲਾਲ ਵਾਲੇ, ਬਾਬਾ ਸੱਤ ਮੁਨੀ ਭਗਤੂਆਣਾ, ਸੀਨੀਅਰ ਅਕਾਲੀ ਆਗੂ ਹਰਚਰਨ ਸਿੰਘ ਬਾਠ ਕਰੀਰਵਾਲੀ, ਸੀਨੀਅਰ ਅਕਾਲੀ ਆਗੂ ਗੁਰਤੇਗਪਾਲ ਸਿੰਘ ਸੀਰਾ ਨੰਬਰਦਾਰ ਕੋਠੇ ਕੇਹਰ ਸਿੰਘ ਵਾਲੇ, ਡਾ. ਗਰਨੈਬ ਸਿੰਘ ਮੱਲਾ, ਜਗਦੇਵ ਸਿੰਘ ਗੋਰਾ ਢੱਲਾ, ਸਾਬਕਾ ਕੌਂਸਲਰ ਲਖਵਿੰਦਰ ਸਿੰਘ ਲੱਖਾ ਪ੍ਰਧਾਨ ਜੈਤੋ, ਦਿਲਬਾਗ ਬਾਗੀ ਸ਼ਰਮਾ, ਜਸਵੀਰ ਸਿੰਘ ਗੋਰਾ ਔਲਖ, ਪ੍ਰਵੀਨ ਸਿੰਘਲਾ ਪਿੰਨਾ, ਜਸਵਿੰਦਰ ਸਿੰਘ ਜੋਨੀ, ਰੋਸ਼ਨ ਲਾਲ ਸ਼ਰਮਾ, ਡਾ. ਚੇਤਨ ਸ਼ਰਮਾ ਨੇ ਸਮੂਹ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *