ਸੀਨੀਅਰ ਆਪ ਆਗੂ ਜਗਦੀਸ਼ ਸਿੰਘ ਮਿਸਤਰੀ ਨੂੰ ਰਾਮਗੜ੍ਹੀਆ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ 

Spread the love
ਜੈਤੋ, 20 ਜੁਲਾਈ (ਹਰਵਿੰਦਰਪਾਲ ਸ਼ਰਮਾ) ਆਪ ਸਰਕਾਰ ਵੱਲੋਂ ਢਾਂਚੇ ਦਾ ਵਿਸਥਾਰ ਕਰਦਿਆਂ ਵੱਖ-ਵੱਖ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ। ਜਿਨਾਂ ਵਿੱਚ ਸੀਨੀਅਰ ਆਪ ਆਗੂ ਜਗਦੀਸ਼ ਸਿੰਘ ਮਿਸਤਰੀ ਨੂੰ ਰਾਮਗੜ੍ਹੀਆ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਹਨਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਜੈਤੋਂ ਹਲਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਮੇਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਪ ਆਗੂ ਅਤੇ ਨਵ-ਨਿਯੁਕਤ ਚੇਅਰਮੈਨ ਜਗਦੀਸ਼ ਸਿੰਘ ਮਿਸਤਰੀ ਨੇ ਪਾਰਟੀ ਹਾਈਕਮਾਂਡ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਅਤੇ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਇਸ ਮੌਕੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ ਰਾਮੇਆਣਾ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਕੌਂਸਲਰ ਲਖਵਿੰਦਰ ਸਿੰਘ ਲੱਖਾ, ਸੀਨੀਅਰ ਆਪ ਆਗੂ ਸਤਪਾਲ ਜਿੰਦਲ, ਸੀਨੀਅਰ ਆਪ ਆਗੂ ਭੀਮ ਸੈਨ ਜਿੰਦਲ, ਸੀਨੀਅਰ ਆਪ ਆਗੂ ਨਰੇਸ਼ ਜਿੰਦਲ, ਸੀਨੀਅਰ ਆਪ ਆਗੂ ਅਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਡਾ. ਹਰਪਾਲ ਸਿੰਘ ਢਿੱਲਵਾਂ ਕਲਾਂ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਸਰਪੰਚ ਜਸਪਾਲ ਸਿੰਘ ਨੰਬਰਦਾਰ ਰੋੜੀਕਪੂਰਾ, ਸਰਪੰਚ ਰਣਧੀਰ ਸਿੰਘ ਧੀਰਾ ਢੈਪਈ, ਸਰਪੰਚ ਜਗਸੀਰ ਸਿੰਘ ਬਰਾੜ ਸੀਰਾ ਬਾਜਾਖਾਨਾ, ਸਰਪੰਚ ਗੁਰਵਿੰਦਰ ਸਿੰਘ ਬੱਬੂ ਢਿੱਲੋ, ਸਰਪੰਚ ਨਵਾਂ ਬਾਜਾਖਾਨਾ, ਸਰਪੰਚ ਰੇਸ਼ਮ ਸਿੰਘ ਨੰਬਰਦਾਰ ਬਾਜਾਖਾਨਾ ਖੁਰਦ, ਸਰਪੰਚ ਗੁਰਲਾਲ ਸਿੰਘ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ਬਰਾੜ ਬਿੰਦਰ ਕੋਠੇ ਗੁਲਾਬਗੜ੍ਹ ਰੋੜੀਕਪੂਰਾ, ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਜਸਪਾਲ ਸਿੰਘ ਜੱਸੀ ਕੋਠੇ ਚੰਦ ਸਿੰਘ ਵਾਲੇ, ਤਹਿਸੀਲਦਾਰ ਸਿੰਘ ਸਿੱਧੂ ਪ੍ਰਧਾਨ ਦਿ ਬਹੁਮੰਤਵੀ ਸਹਿਕਾਰੀ ਸਭਾ ਜੈਤੋ, ਕੌਂਸਲਰ ਬੇਅੰਤ ਸਿੰਘ ਸਿੱਧੂ ਰਾਜੂ ਨੌਜਵਾਨ ਆਪ ਆਗੂ, ਰੁਪਿੰਦਰ ਸਿੰਘ ਯੂਥ ਪ੍ਰਧਾਨ ਹਲਕਾ ਜੈਤੋ, ਬਲਰਾਜ ਸਿੰਘ ਬਲਾਕ ਸੰਮਤੀ ਮੈਂਬਰ ਬਿਸ਼ਨੰਦੀ, ਸੀਨੀਅਰ ਆਪ ਆਗੂ ਗੁਰਪਿਆਰ ਸਿੰਘ, ਜ਼ਿਲ੍ਹਾ ਜੁਆਇੰਟ ਸਕੱਤਰ ਫਰੀਦਕੋਟ ਸੁਖਰੀਤ ਸਿੰਘ ਰੋਮਾਣਾ, ਸਰਪੰਚ ਗੁਰਮੀਤ ਸਿੰਘ ਬਰਾੜ ਕੋਠੇ ਸੰਤਾਂ ਸਿੰਘ ਵਾਲੇ, ਸੀਨੀਅਰ ਆਪ ਆਗੂ ਨਿਰਮਲ ਸਿੰਘ ਰਾਮੂਵਾਲਾ, ਸੀਨੀਅਰ ਆਪ ਆਗੂ ਮੱਖਣ ਸਿੰਘ ਜੱਸੜ ਸਰਾਵਾਂ, ਨੌਜਵਾਨ ਆਪ ਆਗੂ ਇਕਬਾਲ ਸਿੰਘ ਗੋਰਾ ਮੱਤਾ, ਸੀਨੀਅਰ ਆਪ ਆਗੂ ਜਗਤਾਰ ਸਿੰਘ ਤਾਰਾ ਚੈਨਾ, ਆਪ ਆਗੂ ਸੁਰਿੰਦਰ ਗਰਗ, ਆਪ ਆਗੂ ਮਨਜੀਤ ਸਿੰਘ ਟੀਟੂ, ਸੀਨੀਅਰ ਆਪ ਆਗੂ ਲਛਮਣ ਸਿੰਘ ਬਿਸ਼ਨਦੀ ਆਦਿ ਨੇ ਜਗਦੀਸ਼ ਸਿੰਘ ਮਿਸਤਰੀ ਨੂੰ ਮੁਬਾਰਕਬਾਦ ਵੀਂ ਦਿੱਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *