ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  

Spread the love
 ਨੂਰਪੁਰ ਬੇਦੀ ਦਲਜੀਤ ਚਨੌਲੀ = ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਵਾ  ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ   ਦੀ ਭਰਜਾਈ ਸੁਰਿੰਦਰ ਕੌਰ ਪਤਨੀ ਸੂਬੇਦਾਰ ਕਰਮ ਸਿੰਘ ਜੋ ਕਿ ਇਕ ਅਕਤੂਬਰ ਨੂੰ ਗੁਰੂ ਚਰਨਾਂ ਵਿੱਚ ਜਾ  ਬਿਰਾਜੇ  ਹਨ  ਸੁਰਿੰਦਰ ਕੌਰ  ਦੀ ਮੌਤ ਤੇ  ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਹਨਾਂ ਦੀ ਮੌਤ ਤੇ ਪਰਿਵਾਰ ਨਾਲ ਅੱਜ ਵੱਖ-ਵੱਖ ਆਗੂਆਂ  ਬੋਲੋ ਦੁੱਖ ਸਾਂਝਾ ਕੀਤਾ ਗਿਆ ਜਿਨਾਂ ਵਿੱਚ ਡਾਕਟਰ ਦੇਸ਼ਰਾਜ ਚੇਅਰਮੈਨ. ਡਾਕਟਰ ਪ੍ਰੇਮ ਕਾ ਬਲਵੀਰ ਭੱਟੋ  ਦਰਸ਼ਨ ਢਾਹਾ ਨਰਿੰਦਰ ਬੱਗਾ ਜਸਬੀਰ ਸਸਕੋਰ ਵਰਿੰਦਰ ਸਿੰਘ ਢਿੱਲੋ ਰਣਜੀਤ ਸਰਪੰਚ ਮੁਕਾਰੀ ਹਰਦਿਆਲ ਪਟੜਾ ਠਾਣਾ ਲੰਬੜਦਾਰ ਸਮੀਰਵਾਲ ਡਾਕਟਰ ਕਮਲਜੀਤ ਚਨੌਲੀ ਪਿੰਕਾ ਬੜਬਾ ਬੋਲੋ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *