ਇਸ ਦੇ ਨਾਲ ਹੀ ਡਾ.ਅਮਿਤਾ ਲੂਨਾ ਨੇ ਪੰਜਾਬ ਵਿੱਚ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਦੀ ਵੱਧ ਰਹੀ ਗਿਣਤੀ ਉਪਰ ਚਿੰਤਾ ਜਾਹਿਰ ਕੀਤੀ। ਇਹਨਾਂ ਬਿਮਾਰੀਆਂ ਦਾ ਇਲਾਜ ਲੰਬੇ ਸਮੇਂ ਤੱਕ ਚੱਲਣ ਵਾਲਾ ਹੁੰਦਾ ਹੈ ਇਹ ਅਤੇ ਗੱਲਤ ਲਾਈਫਸਟਾਈਲ ਕਾਰਨ ਹੁੰਦਿਆ ਹਨ।ਮੈਡੀਕਲ ਅਫ਼ਸਰ ਡਾ.ਮਮਤਾ ਗੌਤਮ ਨੇ ਕਿਹਾ ਕਿ ਸਾਨੂੰ ਨਿਯਮਤ ਕਸਰਤ ਅਤੇ ਸੰਤੁਲਿਤ ਡਾਈਟ ਰਾਹੀਂ ਆਪਣਾ ਵਜ਼ਨ ਨਿਯੰਤਰਿਤ ਰੱਖਣਾ ਚਾਹੀਦਾ ਹੈ। ਉਨਾ ਤਮਾਕੂ,ਸ਼ਰਾਬ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿਤੀ।ਇਸ ਦੇ ਨਾਲ ਹੀ ਉਨਾ ਨਿਯਮਤ ਤੌਰ ‘ਤੇ ਸਿਹਤ ਜਾਂਚ ਕਰਵਾਉਣ,ਦਿਲ ਅਤੇ ਸ਼ੁਗਰ ਦੇ ਮਰੀਜ਼ ਨੰ ਦਵਾਈਆਂ ਨਿਯਮਤ ਲੈਣ ਲਈ, ਮਨੋਵਿਗਿਆਨਕ ਤਣਾਅ ਤੋਂ ਬਚਣ ਲਈ ਯੋਗ ਅਤੇ ਧਿਆਨ ਵਰਗੀਆਂ ਵਿਧੀਆਂ ਅਪਣਾਓ ਲਈ ਦੀ ਸਲਾਹ ਦਿੱਤੀ। ਇਸ ਮੌਕੇ ‘ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਪ੍ਰੀਤਇੰਦਰ ਸਿੰਘ,ਹੈਲਥ ਸੁਪਰਵਾਈਜ਼ਰ ਕੁਲਦੀਪ ਵਰਮਾ, ਹੈਲਥ ਸੁਪਰਵਾਈਜਰ ਸਤਨਾਮ,ਐਲ.ਐਚ.ਵੀ. ਕੁਲਵਿੰਦਰ ਕੌਰ ਮੌਕੇ ‘ਤੇ ਸਮੂਹ ਸਟਾਫ ਮੌਜੂਦ ਸੀ।Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…
Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

