ਸ੍ਰੀ ਮਾਨ ਸੰਤ ਬਾਬਾ ਖੁਦਾ ਸਿੰਘ ਦੀ ਸਾਲਾਨਾ੍ ਬਰਸੀ ਸਮਾਗਮ 31 ਜੁਲਾਈ ਨੂੰ ਪਿੰਡ ਹਿਰਦਾਪੁਰ ਖੇੜੀ (ਨੇੜੇ ਬਿੰਦਰੱਖ )ਸ਼ਰਧਾ ਨਾਲ ਮਨਾਇਆ ਜਾਵੇਗਾ

Spread the love
ਕੁਰਾਲੀ, 27 ਜੁਲਾਈ (ਜਗਦੇਵ ਸਿੰਘ ): ਗੁਰਦੁਆਰਾ ਤਪ ਅਸਥਾਨ ਵਿਖੇ ਸ੍ਰੀ ਮਾਨ ਸੰਤ ਬਾਬਾ ਖੁਦਾ ਸਿੰਘ ਜੀ ਤਪ ਅਸਥਾਨ ਪਿੰਡ ਹਿਰਦਾਪੁਰ ਖੇੜੀ ਵਿਖੇ  ਸਾਲਾਨਾ ਬਰਸੀ ਸਮਾਗਮ 31 ਜੁਲਾਈ  ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਨਗਰ ਨਿਵਾਸੀ ਅਤੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।ਸਮਾਗਮ ਦੌਰਾਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਗੁਰਬਾਣੀ ਕੀਰਤਨ, ਕਥਾ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਸੰਤ-ਮਹਾਂਪੁਰਸ਼ਾਂ ਦੇ ਪ੍ਰਵਚਨ ਹੋਣਗੇ ਅਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ।ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *