ਸ੍ਰੀ ਰਾਮ ਨਾਨਕ ਕਲੱਬ ਵੱਲੋਂ ਰਾਮ ਲੀਲਾ ਤੇ ਦੁਸਿਹਰਾ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ।

Spread the love
ਰਾਮਾਂ ਮੰਡੀ-9/8/26(ਅਸ਼ੋਕ) : ਅੱਜ ਸ੍ਰੀ ਰਾਮ ਨਾਟਕ ਕਲੱਬ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ।ਜਿਸ ਦੀ ਪ੍ਰਧਾਨਗੀ ਅਡਵੋਕੇਟ ਰੋਹਿਤ ਗੁਪਤਾ ਨੇ ਕੀਤੀ।ਇਸ ਮੀਟਿੰਗ ਵਿੱਚ ਰਾਮ ਲੀਲਾ ਤੇ ਦੁਸਿਹਰਾ ਬੜੀ ਧੂਮ ਧਾਮ ਨਾਲ ਮਨਾਉਣ ਵਿਚਾਰ ਚਰਚਾ ਕੀਤੀ ਗਈ ।ਸ਼੍ਰੀ ਰਾਮ ਨਾਟਕ ਕਲੱਬ ਦੇ ਮੈਂਬਰਾਂ ਨੇ ਸਰਬ ਸੰਮਤੀ ਨਾਲ ਤਨੋ ਮਨੋ ਸਾਥ ਦੇਣ ਦਾ ਸੰਕਲਪ ਲਿਆ ।ਕਲੱਬ ਦੇ ਡਾਇਰੈਕਟਰ ਸ੍ਰੀ ਰਾਜ ਯਾਦਵ ਨੇ ਜਾਣਕਾਰੀ ਪ੍ਰੈਸ ਨੂੰ ਜਾਣਕਾਰੀ ਦਿੱਤੀ ਗਈ ।ਇਸ ਮੀਟਿੰਗ ਵਿੱਚ ਸਰਪ੍ਰਸਤ ਐਡਵੋਕੇਟ ਰੋਹਿਤ ਗੁਪਤਾ ,ਵਿੱਕੀ ਮੇਸ਼ਵਰੀ ਅਜੀਤ ਬੱਬੂ ਭੋਲਾ ਲਹਰੀ ਅਸ਼ੋਕ੍ ਸਿੰਗਲਾ ਬੱਬੂ ਭਾਗੀਬਾਂਦਰ ਰਿੰਕਾ ਮਿਸਤਰੀ ਰਾਜਿੰਦਰ ਮਹਿਤਾ ਮਾਹੀ ਸ਼ੇਖਾਵਤ ਵਿਜੇ ਮਾਲੀ ਪਾਵਨ ਭੰਡੋਰੀਆ ਲਖਾ ਮਿਸਤਰੀ ਆਸ਼ੂ ਬੰਸਲ ਦੀਪਾ ਤੇ ਹੋਰ ਸਬ ਕਲਾਕਾਰ ਨੇ ਹਿੱਸਾ ਲਿਆ । ਰਾਮਾਂ ਮੰਡੀ ਮੰਡੀ ਵਿੱਚ ਇਸ ਫੈਸਲੇ ਫੈਸਲੇ ਤੇ ਖੁਸ਼ੀ ਦੀ ਲਹਿਰ ਦੌੜ ਗਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *