ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਅੱਜ ਪੁੱਜਣਗੇ ਮਾਜਰੀ ਬਲਾਕ, ਕਈ ਆਗੂ ਤੇ ਹੋਰ ਵਰਕਰ ਪਾਰਟੀ ਵਿੱਚ ਹੋਣਗੇ ਸ਼ਾਮਿਲ

Spread the love
ਨਿਊ ਚੰਡੀਗੜ੍ਹ, 25 ਜੁਲਾਈ (ਪ. ਪ) -ਅਕਾਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਅੱਜ ਮਾਜਰੀ ਬਲਾਕ ਵਿਖੇ ਪੁੱਜ ਰਹੇ ਹਨ। ਜਿਸ ਦੌਰਾਨ ਇਲਾਕੇ ਦੇ ਸਿਰਕੱਢ ਆਗੂ ਤੇ ਹੋਰ ਵਰਕਰ ਪਾਰਟੀ ਵਿੱਚ ਸ਼ਾਮਿਲ ਹੋਣਗੇਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਅੱਜ ਮਾਜਰੀ ਬਲਾਕ ਵਿਖੇ ਪੁੱਜ ਰਹੇ ਹਨ। ਜਿਸ ਦੌਰਾਨ ਇਲਾਕੇ ਦੇ ਸਿਰਕੱਢ ਆਗੂ ਤੇ ਹੋਰ ਵਰਕਰ ਪਾਰਟੀ ਵਿੱਚ ਸ਼ਾਮਿਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਬਜੀਦਪੁਰ ਨੇ ਦੱਸਿਆ ਕਿ 26 ਜੁਲਾਈ ਨੂੰ ਬਾਪੂ ਤਰਸੇਮ ਸਿੰਘ ਸਵੇਰੇ 9 ਵਜੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪੁੱਜਣਗੇ। ਜਿਸ ਦੌਰਾਨ ਇਲਾਕੇ ਦੇ ਕਈ ਸਰਗਰਮ ਆਗੂ ਤੇ ਹੋਰ ਪਾਰਟੀਆਂ ਦੇ ਕਈ ਅਹੁਦੇਦਾਰ ਤੇ ਵਰਕਰ ਵਾਰਿਸ ਪੰਜਾਬ ਪਾਰਟੀ ਵਿੱਚ ਸ਼ਾਮਿਲ ਹੋਣਗੇ ਅਤੇ ਬਾਪੂ ਤਰਸੇਮ ਸਿੰਘ ਵੱਲੋਂ ਰੱਖੇ ਇਕੱਠ ਨੂੰ ਵੀ ਸੰਬੋਧਨ ਕੀਤਾ ਜਾਵੇਗਾ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *