ਅਮਨ ਰਾਜਪੂਤ ਵੱਲੋਂ ਸਫਾਈ ਮਜ਼ਦੂਰਾਂ ਦੇ ਧਰਨੇ ਵਿੱਚ ਕੀਤੀ ਸ਼ਮੂਲੀਅਤ

Spread the love
ਅੰਮ੍ਰਿਤਸਰ, 31 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )  =ਸਫ਼ਾਈ ਸੇਵਕਾਂ ਦੇ ਸੱਦੇ ਤੇ ਵਾਰਿਸ  ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਰਜਿ ਦੇ ਜਿਲ੍ਹਾ ਪ੍ਰਧਾਨ ਅਮਨ ਰਾਜਪੂਤ ਵਲੋ ਸਫਾਈ ਸੇਵਕਾਂ ਦੀ ਹੜਤਾਲ ਨੂੰ ਪੂਰੀ ਤਰਾਂ ਸਮਰਥਨ ਦਿੱਤਾ ਤੇ ਹੜਤਾਲ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਸਫਾਈ ਸੇਵਕਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰੇ ਸਫ਼ਾਈ ਸੇਵਕਾਂ ਨੂੰ ਇਹ ਵੀ ਭਰੋਸਾ ਦਿੱਤਾ ਕੇ ਜੇ ਪ੍ਰਸ਼ਾਸਨ ਉਹਨਾਂ ਨਾਲ ਕਿਸੇ ਵੀ ਪ੍ਰਕਾਰ ਦੀ ਧੱਕੇਸ਼ਾਹੀ ਤੇ ਜ਼ੋਰ ਜਬਰਦਸਤੀ ਕਰਦਾ ਹੈ ਤਾਂ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਰਜਿ ਉਹਨਾਂ ਲਈ ਹਰ ਸਮੇਂ ਹਾਜ਼ਰ ਹੈ ਇਸ ਮੌਕੇ ਰੋਹਿਤ ਰਾਜਪੂਤ,ਵਿਮਲ,ਸਾਗਰ, ਨਿਰਮਲ,ਗੋਰੀ,ਸੰਦੀਪ ਅਤੇ ਹੋਰ ਹਾਜ਼ਰ ਸਨ ।।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *