ਇੱਕ ਰੋਜਾ ਡਿਸਟਰਿਕਟ ਸੈਂਸਜ਼ ਹੈਂਡਬੁੱਕ ਸਬੰਧੀ ਟਰੇਨਿੰਗ ਦਾ ਆਯੋਜਨ

Spread the love

ਸ੍ਰੀ ਮੁਕਤਸਰ ਸਾਹਿਬ 14 ਜੁਲਾਈ =ਸ੍ਰੀ ਅਨਿਲ ਕੁਮਾਰ ਸਹਾਇਕ ਡਾਇਰੈਕਟਰ ਸੈਂਸਜ਼ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਰੋਜਾ ਡਿਸਟਰਿਕਟ ਸੈਂਸਜ਼ ਹੈਂਡਬੁੱਕ ਸਬੰਧੀ ਟਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟਰੇਨਿੰਗ ਦੌਰਾਨ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਨਾਲ ਸਬੰਧਿਤ ਹਰ ਤਰ੍ਹਾਂ ਦਾ ਡਾਟਾ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਕੱਤਰ ਕੀਤਾ ਜਾ ਰਿਹਾ ਹੈ ਤਾਂ ਜੋ ਉਸ ਅਨੁਸਾਰ ਵਿਕਾਸ ਦੇ ਕੰਮ ਕਰਵਾਏ ਜਾ ਸਕਣ। ਇਸ ਟਰੇਨਿੰਗ ਪ੍ਰੋਗਰਾਮ ਵਿੱਚ ਰੁਪਿੰਦਰ ਸਿੰਘ ਡਿਪਟੀ ਈ.ਐਸ.ਏ, ਪੰਕਜ ਕੁਮਾਰ ਨੋਡਲ ਅਫਸਰ, ਅਰਸਿ਼ਤ ਗਰਗ ਜੂਨੀਅਰ ਸਲਾਹਕਾਰ, ਜਤਿੰਦਰ ਸਿੰਘ ਢਿੱਲੋਂ ਤਹਿਸੀਲਦਾਰ,  ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ,ਮਲੋਟ ਅਤੇ  ਨਗਰ ਪੰਚਾਇਤ ਬਰੀਵਾਲਾ ਮੰਗਤ ਰਾਮ, ਕਾਰਜ ਸਾਧਕ ਅਫਸਰ ਗਿੱਦੜਬਾਹਾ ਸੁਨੀਲ ਕੁਮਾਰ ਨੇ ਭਾਗ ਲਿਆ।

  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *