ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ
Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

ਉਨ੍ਹਾਂਨੇ ਕਿਹਾ ਕਿ ਅੱਜ ਦੇਸ਼ ਅੰਦਰ ਹਾਲਾਤ ਬੜੇ ਨਾਜ਼ੁਕ ਹਨ ਕੁਝ ਕੁਝ ਸਿਆਸਤਦਾਨ ਆਪਣੀ ਕੁਰਸੀ ਨੂੰ ਬਚਾਉਣ ਲਈ ਧਰਮ ਦੇ ਨਾਂ ਤੇ ਲੋਕਾਂ ਨੂੰ ਲੜਾਉਣ ਦਾ ਕੰਮ ਕਰ ਰਹੇ ਹਨ ਜੋ ਕਿ ਦੇਸ਼ ਦੇ ਲੋਕਤੰਤਰ ਲਈ ਖਤਰਾ ਹਨ।ਲੋਕਾਂ ਨੂੰ ਅਜਿਹੇ ਸਿਆਸਤਦਾਨਾਂ ਤੋ ਸੁਚੇਤ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਈਦ ਦਾ ਤਿਉਹਾਰ ਆਪਸੀ ਪਿਆਰ ਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਜਿਸ ਨੂੰ ਸਾਰਿਆਂ ਨੂੰ ਅਪਣਾਉਣਾ ਚਾਹੀਦਾ ਹੈ।ਖੋਜੇਵਾਲ ਨੇ ਕਿਹਾ ਕਿ ਭਾਰਤ ਇੱਕ ਅਜਿਹਾ ਦੇਸ਼ ਹੈ ਜਿਸਦੇ ਵਿੱਚ ਹਰ ਧਰਮ ਦਾ ਤਿਉਹਾਰ ਬੜੀ ਹੀ ਧੂਮ-ਧਾਮ ਦੇ ਨਾਲ ਮਨਾਇਆ ਜਾਂਦਾ ਹੈ।ਭਾਰਤ ਵਾਸੀਆਂ ਦੇ ਵੱਲੋਂ ਹਰ ਤਿਉਹਾਰ ਨੂੰ ਵੱਖੋ-ਵੱਖ ਢੰਗ ਨਾਲ ਅਤੇ ਮਿਲ-ਜੁਲ ਕੇ ਮਨਾਇਆ ਜਾਂਦਾ ਹੈ।ਮੁਸਲਿਮ ਭਾਈਚਾਰੇ ਦੀ ਗੱਲ ਕਰੀਏ ਤਾਂ ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਮੌਕੇ ਤੇ ਭਾਜਪਾ ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਸਭਰਵਾਲ ,ਅਨਸਾਰੀ ਮੁਹੰਮਦ ਅਤੇ ਅਬਦੁਲ ਰਹਿਮਾਨ ਅਤੇ ਹੌਰ ਹਾਜ਼ਰ ਸਨ।




