ਈ.ਟੀ.ਓ ਅਮਨਦੀਪ ਸਿੰਘ ਦਾ ਕੀਤਾ ਗਿਆ ਸਵਾਗਤ

Spread the love

ਭਾਦਸੋ,23 ਜੁਲਾਈ :- ( ਜਗਜੀਤ ਕੈਂਥ ):- ਅਮਨਦੀਪ ਸਿੰਘ ਦਾ ਨਾਭਾ ਵਿਖੇ ਈ.ਟੀ.ਓ ਲੱਗਣ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ ਸ਼ੈਕੀ ਸਿੰਗਲਾ ਸਪੁੱਤਰ ਪ੍ਰਧਾਨ ਮਧੂ ਬਾਲਾ,ਆਸ਼ੀਸ਼ ਸਿੰਗਲਾ, ਸੰਜੀਵ ਸੂਦ ਸਪੁੱਤਰ ਨਿਰਮਲਾ ਸੂਦ ਸੀਨੀਅਰ ਮੀਤ ਪ੍ਰਧਾਨ, ਯਾਦਵਿੰਦਰ ਸਿੰਘ ਲਾਡੀ ਖੱਟੜਾ, ਸੁਮਿਤ ਇੰਸਪੈਕਟਰ ਪਨਗ੍ਰੇਨ, ਜਗਜੀਤ ਸਿੰਘ ਇੰਸਪੈਕਟਰ ਪਨਗ੍ਰੇਨ, ਪਰਮਿੰਦਰ ਸਿੰਘ ਘਮਰੌਂਦਾ ਆਦਿ ਮੌਜੂਦ ਰਹੇ ।

  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *