ਐੱਸ ਆਰ ਕਲੇਰ ਸ੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਬਣੇ ਮੈਂਬਰ 

Spread the love
ਮੈਂਬਰ ਬਣ ਤੇ ਸਮੁੱਚੀ ਜਥੇਬੰਦੀ ਨਾਲ ਗੁਰਦੁਆਰਾ ਸਾਹਿਬ ਹੋਏ ਨਤਮਸਤਕ
ਜਗਰਾਓਂ, 28 ਜੂਨ (ਜਸਵਿੰਦਰ ਸਿੰਘ ਡਾਂਗੀਆ ) ਹਲਕਾ ਜਗਰਾਓਂ ਤੋਂ ਸਾਬਕਾ ਵਿਧਾਇਕ ਐੱਸ ਆਰ ਕਲੇਰ ਨੂੰ ਸ੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਣਾਏ ਜਾਣ ’ਤੇ ਹਲਕਾ ਜਗਰਾਓਂ ਦੀ ਸਮੁੱਚੀ ਜਥੇਬੰਦੀ ਨਾਲ ਗੁਰਦੁਆਰਾ ਛੇਵੀਂ ਪਾਤਸ਼ਾਹੀ ਗੁਰੂਸਰ ਕਾਉਂਕੇ ਨਤਮਸਤਕ ਹੋ ਕੇ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕੀਤਾ ਅਤੇ ਪਾਰਟੀ ਦੀ ਚੜਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਗੁਰੂ ਘਰ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਾਬਕਾ ਚੇਅਰਮੈਨ ਚੰਦ ਸਿੰਘ ਡੱਲਾ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਮਨਦੀਪ ਸਿੰਘ ਬਿੱਟੂ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ, ਪ੍ਰਧਾਨ ਜੱਟ ਗਰੇਵਾਲ, ਆਈ ਟੀ ਵਿੰਗ ਹਲਕਾ ਪ੍ਰਧਾਨ ਸੁਖਦੇਵ ਸਿੰਘ ਜੱਗਾ ਕਾਉਂਕੇ, ਪ੍ਰਧਾਨ ਸਤਨਾਮ ਸਿੰਘ ਬੱਸੂਵਾਲ, ਪ੍ਰਧਾਨ ਗੁਰਪ੍ਰੀਤ ਸਿੰਘ ਬੱਸੂਵਾਲ, ਪ੍ਰਧਾਨ ਗੁਰਪ੍ਰੀਤ ਸਿੰਘ ਕਾਉਂਕੇ, ਪ੍ਰਧਾਨ ਜਤਿੰਦਰ ਸਿੰਘ ਰਿੰਕੂ ਕਲੇਰਾ, ਸਾਬਕਾ ਸਰਪੰਚ ਰੇਸ਼ਮ ਸਿੰਘ ਮਾਣੂੰਕੇ, ਬਲਵੰਤ ਸਿੰਘ ਬਾਦਲ ਹਠੂਰ, ਡਾਇਰੈਕਟਰ ਬਲਜੀਤ ਸਿੰਘ ਹਠੂਰ, ਸੁਖਵਿੰਦਰ ਸਿੰਘ ਹਠੂਰ, ਪ੍ਰਧਾਨ ਪਰਮਿੰਦਰ ਸਿੰਘ ਕੰਬੋ, ਸਾਬਕਾ ਸਰਪੰਚ ਪਰਮਿੰਦਰ ਸਿੰਘ ਕੋਠੇ ਫਤਿਹਦੀਨ, ਪੰਚ ਜਸਪ੍ਰੀਤ ਸਿੰਘ ਚੀਮਾ, ਸਰਵੇਸ਼ ਕੁਮਾਰ ਗੁਡਗੋ ਮਾਣੂੰਕੇ, ਪ੍ਰਧਾਨ ਹਰਨੇਕ ਸਿੰਘ ਕਮਾਲਪੁਰਾ, ਧਾਮੀ ਰਸੂਲਪੁਰ, ਜਗਜੀਤ ਸਿੰਘ ਡੱਲਾ, ਪ੍ਰਧਾਨ ਕਾਲੀ ਕਾਉਂਕੇ, ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਹਠੂਰ, ਸੁਖਵਿੰਦਰ ਸਿੰਘ ਚੀਮਾ, ਰਣਧੀਰ ਸਿੰਘ ਗੁਰੂਸਰ,ਸਿਕੰਦਰ ਸਿੰਘ ਗੁਰੂਸਰ, ਗਗਨ ਕਲੇਰ, ਰਾਜਵਿੰਦਰ ਸਿੰਘ ਬੁਰਜ਼ ਕੁਲਾਰਾਂ ਤੇ ਹੋਰ ਜਥੇਬੰਦੀ ਦੇ ਮੈਂਬਰ ਹਾਜ਼ਰ ਸਨ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *