ਕਲੀਨ ਪੰਜਾਬ ਪਰਾਉਡ ਪੰਜਾਬ ਮੁਹਿੰਮ ਤਹਿਤ  ਬੱਚਿਆਂ ਨੂੰ ਕੀਤਾ ਜਾਗਰੂਕ    

Spread the love

ਤਪਾ ਮੰਡੀ 14 ਜੁਲਾਈ (ਗੋਲਡੀ ਵਿਆਸ) ਸਵੱਛ ਭਾਰਤ ਅਭਿਆਨ ਤਹਿਤ ਕਲੀਨ ਪੰਜਾਬ ਪਰਾਉਡ ਪੰਜਾਬ ਮੁਹਿੰਮ ਤਹਿਤ ਨਗਰ ਕੌਂਸਲ ਤਪਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਕੁਮਾਰ ਮੋਦੀ ਅਤੇ ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਇਨਫੋਰਮੇਸ਼ਨ ਕੌਮੀਨੇਸ਼ਨ ਐਂਡ ਐਜੂਕੇਸ਼ਨ ਦੇ ਮਨਦੀਪ ਸਿੰਘ ਵੱਲੋਂ ਸਕੂਲੀ ਬੱਚਿਆਂ ਨੂੰ  ਚਾਰ ਤਰ੍ਹਾਂ ਦੇ ਗਿੱਲੇ, ਸੁੱਕੇ ,ਖਤਰਨਾਕ ਅਤੇ ਸੈਂਨਟਰੀ ਕੂੜੇ ਸਬੰਧੀ ਜਾਣਕਾਰੀ ਦਿੱਤੀ ਗਈ । ਉਹਨਾਂ ਕਿਹਾ ਕਿ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਜਨ ਤੱਕ ਪਖਾਨਿਆਂ ਦੀ ਵਰਤੋਂ ਅਤੇ ਸਾਫ ਸਫਾਈ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਰਨਾ ਵਾਰਡ ਪੱਧਰ ਦੀ ਸਫਾਈ ਘਰੇਲੂ ਕੂੜਾ ਕਰਕਟ ਦੀ ਸਹੀ ਵਰਤੋਂ ਕੂੜੇ ਕਰਕਟ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਪਬਲਿਕ ਥਾਂਵਾਂ ਤੇ ਸਾਫ ਸਫਾਈ ਆਦ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਵਿਚ ਸ਼ਹਿਰ ਨਿਵਾਸੀਆਂ ਨੂੰ  ਵੱਧ ਚੜ ਕੇ ਆਪਣਾ ਯੋਗਦਾਨ ਪਾਉਣ ਲਈ ਕਿਹਾ ਤਾਂ ਜੋ ਸਰਕਾਰ ਦੇ ਉਪਰਾਲੇ ਨਾਲ ਸ਼ਹਿਰ ਨੂੰ ਹੋਰ ਵੀ ਸਾਫ ਸੁਥਰਾ ਤੇ ਸੋਹਣਾ ਬਣਾਇਆ ਜਾ ਸਕੇ। ਇਸ ਮੌਕੇ ਜਸਵੰਤ ਰਾਏ, ਮਨਜੀਤ ਸਿੰਘ, ਨਿਸ਼ਾਂਤ ਕੁਮਾਰ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *