ਕਾਰ ਦਾ ਸਤੁੰਨਲ ਵਿਗੜਨ ਨਾਲ ਕਾਰ ਡਿਵਾਈਡਰ ਨਾਲ ਜਾ ਟਕਰਾਈ  ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ  ਜਾਨੀ ਨੁਕਸਾਨ ਦਾ ਬਚਾਅ ਹੋ 

Spread the love
ਨਵਾਂਸ਼ਹਿਰ /ਕਾਠਗੜ੍ਹ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਟੋਲ ਪਲਾਜ਼ਾ ਭਰਥਲਾ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਪਤਾ ਚਲਿਆ ਕੇ ਪਿੰਡ ਭਰਥਲਾ ਟੋਲ ਪਲਾਜ਼ਾ ਕੋਲ  ਇਕ ਕਾਰ ਦਾ ਐਕਸੀਡੈਂਟ ਹੋ ਗਿਆ ਤਾਂ ਤਰੁੰਤ ਜਾ ਕੇ ਦੇਖਿਆ ਇੱਕ ਜਿਸ ਦਾ ਨੰਬਰ ਐਚ ਪੀ 21 ਸੀ 0325 ਜਿਸ ਨੂੰ ਹਰਸ਼ਿਤ ਕਾਲੀਆ ਸ਼ਰਮਾ ਪੁੱਤਰ ਦੇਵ ਕੁਮਾਰ ਸ਼ਰਮਾ  ਹੁਸ਼ਿਆਰਪੁਰ  ਚਲਾ ਰਿਹਾ ਸੀ। ਜੋ ਕਿ ਚੰਡੀਗੜ੍ਹ  ਤੋਂ ਹੁਸ਼ਿਆਰਪੁਰ ਜਾ ਰਹੇ ਸੀ। ਜਦੋਂ ਇਹ ਕਾਰ ਉਪਰੋਕਤ ਸਥਾਨ ਤੇ ਪਹੁੰਚੀ ਤਾਂ ਅਚਾਨਕ ਕਾਰ ਦਾ ਸਤੁੰਨਲ ਵਿਗੜ ਗਿਆ ਜਿਸ ਨਾਲ ਕਾਰ ਬੈਕਾਬੂ ਹੋ ਕੇ ਡਿਵਾਈਡਰ  ਵਿੱਚ ਜਾ ਵੱਜੀ ਜਿਸ ਨਾਲ ਕਾਰ ਦਾ  ਐਕਸਲ ਟੁੱਟ ਗਿਆ। ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਕਾਰ ਚਾਲਕ ਦਾ ਵਾਲ ਵਾਲ ਬਚਾਅ ਹੋ ਗਿਆ  ਐਸ ਐਸ ਐਫ ਟੀਮ ਵਲੋਂ ਗੱਡੀ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਦੀ ਮਦਦ ਨਾਲ ਕਾਰ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ਤੋ ਸਾਈਡ ਤੇ ਕਰਵਾਇਆ ਗਿਆ। ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *