ਕੰਪਿਊਟਰ ਅਧਿਆਪਕ 15 ਅਗਸਤ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਕਰਨਗੇ ਗੁਪਤ ਐਕਸ਼ਨ-

Spread the love
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਮਨਜੀਤ ਸਿੱਧੂ):- ਸਟੇਟ ਕਮੇਟੀ ਮੈਂਬਰ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਹਰਜੀਤ ਸਿੰਘ ਅਤੇ ਕੰਪਿਊਟਰ ਟੀਚਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਧਾਨ ਸਰਦਾਰ ਲਖਰਾਜ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਭਾਰੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਜੇਕਰ13 ਅਗਸਤ 2026 ਦੀ ਹੋਣ ਜਾ ਰਹੀ ਸਬ ਕਮੇਟੀ ਦੀ ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ  ਸਾਰਥਕ ਹੱਲ ਨਾ ਕੀਤਾ ਗਿਆ ਤਾਂ 15 ਅਗਸਤ ਨੂੰ ਫਿਰੋਜ਼ਪੁਰ ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਕੀਤਾ ਜਾਵੇਗਾ। ਬਲਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਵੀ ਪ੍ਰਗਟ ਕੀਤਾ ਜਾਵੇਗਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *