ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

Spread the love
ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਅਤੇ ਮੂਸਾਪੁਰ ਦੀਆਂ ਖਿਡਾਰਨਾਂ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਮੂਸਾਪੁਰ ਦਾ ਨਾਂ ਰੌਸ਼ਨ ਕੀਤਾ.।ਸਕੂਲ ਖੇਡਾਂ ਦੇ ਜੋਨਲ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀ ਮਨੀਸ਼ ਕੁਮਾਰ ਨੇ ਲੰਬੀ ਛਾਲ ਅੰਡਰ 17 ਸਾਲ  ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਪ੍ਰਵੇਸ਼ ਕਰ ਲਿਆ ਹੈ। ਸਕੂਲ ਅਧਿਆਪਕਾਂ ਪੰਚਾਇਤ ਮੈਂਬਰ, ਸਕੂਲ  ਕਮੇਟੀ ਮੈਂਬਰ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਹੋਰ ਅੱਗੇ ਵਧਣ ਦੀ ਉਮੀਦ ਕੀਤੀ।
  • Related Posts

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਆਯੂਸ਼ ਗੋਇਲ

    Spread the love

    Spread the loveਤਪਾ, 30 ਸਤੰਬਰ (ਗੋਲਡੀ ਵਿਆਸ) ਡਿਪਟੀ ਕਮਿਸ਼ਨਰ ਬਰਨਾਲ ਸ੍ਰੀ  ਹਰਪ੍ਰੀਤ ਸਿੰਘ ਆਈ ਏ ਐੱਸ ਦੇ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ ਤਪਾ ਸ੍ਰੀ ਆਯੂਸ਼ ਗੋਇਲ ਵੱਲੋਂ ਝੋਨੇ ਦੇ ਖਰੀਦ…

    Leave a Reply

    Your email address will not be published. Required fields are marked *