ਇਸ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਹਾਈ ਸਕੂਲ ਦੀ ਵਿਦਿਆਰਥਣ ਅੱਠਵੀਂ ਜਮਾਤ ਵਿੱਚੋਂ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਅਤੇ ਪੰਜਾਬ ਵਿੱਚੋਂ 12ਵਾਂ ਸਥਾਨ ਹਾਸਿਲ ਕਰਨ ਵਾਲੀ ਦਿਲਪ੍ਰੀਤ ਕੌਰ ਪੁੱਤਰੀ ਜਗਦੇਵ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਤੇ 5 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਅਤੇ ਉੱਘੇ ਸਮਾਜ ਸੇਵੀ ਸਮਸ਼ੇਰ ਸਿੰਘ ਸੇਖੋ ਵੱਲੋਂ ਦਿਲਪ੍ਰੀਤ ਕੌਰ ਨੂੰ 2100 ਰੁਪਏ ਦੀ ਨਗਦ ਰਾਸ਼ੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਪ੍ਰਧਾਨ ਜਗਸੀਰ ਸਿੰਘ ਗਰੇਵਾਲ, ਜੀ.ਜੀ ਐੱਸ ਗਰੁੱਪ ਦੇ ਚੇਅਰਮੈਨ ਸੁਦਾਗਰ ਸਿੰਘ ਚਹਿਲ, ਸਮਾਜ ਸੇਵੀ ਜਸਵਿੰਦਰ ਸਿੰਘ ਸਿੱਧੂ ਅਤੇ ਰਜਿੰਦਰ ਸਿੰਘ ਢੀਂਡਸਾ, ਜੰਗੀਰ ਸਿੰਘ ਸੂਚ, ਪ੍ਰੀਤਮ ਸਿੰਘ ਧੰਦੀਵਾਲੀਆ, ਨਿਰਮਲ ਸਿੰਘ ਧੰਦੀਵਾਲੀਆ, ਚਰਨਜੀਤ ਸਿੰਘ ਕੌਲਧਾਰ, ਕੇਵਲ ਸਿੰਘ ਧੰਦੀਵਾਲੀਆ, ਕੁਲਦੀਪ ਸਿੰਘ ਕੌਲਧਾਰ ਆਦਿ ਹਾਜ਼ਰ ਸਨSpread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…
Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

