ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹਫਤਾਵਰੀ ਧਾਰਮਿਕ ਸਮਾਗਮ ਕਰਵਾਇਆ ਗਿਆ 

Spread the love
ਫਗਵਾੜਾ 7 ਸਤੰਬਰ (ਪ੍ਰੀਤ ਕੌਰ ਪ੍ਰੀਤੀ)ਗੁਰਦੁਆਰਾ ਸੁਖਚੈਨਆਣਾ ਸਾਹਿਬ ਵਲੋ ਸ.ਜਸਵੀਰ ਸਿੰਘ ਢਿੱਲੋਂ ਅਤੇ ਸਮੂਹ ਪਰਿਵਾਰ ਵਲੋਂ ਸਮੂਹ ਸਾਧ ਸੰਗਤ ਦੇ ਭਰਭੂਰ ਸਹਿਯੋਗ ਨਾਲ ਹਫਤਾਵਰੀ ਗੁਰਮਤਿ ਸਮਾਗਮ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਕਰਵਾਇਆ ਗਿਆ । ਇਸ ਸਮਾਗਮ ਵਿੱਚ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਭਾਈ ਪਰਦੀਪ ਸਿੰਘ ਰਾਗੀ ਜਥਾ , ਭਾਈ ਰਾਜਪਰਮਿੰਦਰ ਸਿੰਘ,ਭਾਈ ਕੇਵਲ ਸਿੰਘ ਕਥਾ ਵਾਚਕ , , ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੁਖਚੈਨਆਣਾ ਸਾਹਿਬ, ਭਾਈ ਕਰਮ ਸਿੰਘ ਜਲੰਧਰ ਵਾਲੇ ਆਦਿ ਜਥਿਆ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ । ਇਸ ਮੌਕੇ, ਮੈਨੇਜਰ ਸ.ਨਰਿੰਦਰ ਸਿੰਘ ਮੈਨੇਜਰ ,ਗੁਰਦੁਆਰਾ ਸੁਖਚੈਨਆਣਾ ਸਾਹਿਬ ,ਜਤਿੰਦਰ ਸਿੰਘ ਖਾਲਸਾ ਪ੍ਰਧਾਨ ,ਬਾਬਾ ਜ਼ੋਰਾਵਰ ਸਿੰਘ-ਬਾਬਾ ਫਤਿਹ ਸਿੰਘ ਵੈਲਫੇਅਰ ਸੁਸਾਇਟੀ (ਰਜ਼ਿ) ਫਗਵਾੜਾ ,ਜਸਵਿੰਦਰ ਸਿੰਘ ਘੁੰਮਣ, ਸ. ਸਤਨਾਮ ਸਿੰਘ ਅਰਸ਼ੀ ,ਭਾਈ ਬਲਵਿੰਦਰ ਸਿੰਘ ਹੈਡ ਗ੍ਰੰਥੀ, ਭਾਈ ਅੰਮ੍ਰਿਤਪਾਲ ਸਿੰਘ ,ਜਸਵੀਰ ਸਿੰਘ ਢਿੱਲੋਂ, ਅਮਰਜੀਤ ਸਿੰਘ ਬੱਬਲੀ ,ਅਰਵਿੰਦਰ ਸਿੰਘ ਨੀਟਾ ਗੁਰਪ੍ਰੀਤ ਸਿੰਘ ਅਕਾਊਂਟੈਂਟ,ਭਾਈ ਹਰਜਿੰਦਰ ਸਿੰਘ ਗ੍ਰੰਥੀ, ਬਹਾਦਰ ਸਿੰਘ ਸੰਗਤਪੁਰ,ਗੁਰਦੀਪ ਸਿੰਘ ਖੇੜਾ,ਅਵਤਾਰ ਸਿੰਘ ਮੰਗੀ,ਗੁਰਪਰੀਤ ਸਿੰਘ , ਮੋਹਣ ਸਿੰਘ ਸ਼ਾਹੀ, ਬੀਬੀ ਮਨਪ੍ਰੀਤ ਕੌਰ ਖਜ਼ਾਨਚੀ ,ਰਵਿੰਦਰ ਸਿੰਘ ਰਾਏ, ਸ. ਹਰਵਿੰਦਰ ਸਿੰਘ ਬਾਵਾ,ਆਦਿ ਹਾਜ਼ਰ ਸਨ ।ਸੰਗਤਾਂ ਲਈ ਗੁਰੂ ਕਾ ਲੰਗਰ ਵਰਤਾਇਆ ਗਿਆ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *