ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ

Spread the love

ਘਨੌਰ 15 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਪਟਿਆਲਾ ਰੁਰਲ ਦੇ ਪਿੰਡ ਲੋਟ, ਤੋਂ ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ:- ਵਿਰਾਸਤ ਸੇਵਾ ਸੰਗਠਨ ਪਟਿਆਲਾ ਜੀ ਨੇ ਦੋ ਬੱਸਾਂ ਨੂੰ ਝੰਡੀ ਦੇਕੇ ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ ਕੀਤਾ। ਇਸ ਮੋਕੇ ਕੈਬਿਨੇਟ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਦੀ ਟੀਮ, ਸਰਪੰਚ ਬਲਕਾਰ ਸਿੰਘ ਜੀ ਲੋਟ, ਸ: ਮੱਗਰ ਸਿੰਘ ਜੀ, ਸ਼੍ਰੀ ਪ੍ਰਵੀਨ ਜੀ, ਯਾਤਰਾ ਮੈਨੇਜਰ ਰਮਨਪ੍ਰੀਤ ਕੋਰ ਜੀ, ਅਰਬਿੰਦਰ ਸਿੰਘ ਜੀ, ਅਤੇ ਹੋਰ ਵੀ ਪਤਵੰਤੇ ਆਗੂ ਸਾਹਿਬਾਨ ਮੋਜੂਦ ਸਨ।

  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *