ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

Spread the love
ਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਦਿੱਲੀ ਸਰਕਾਰ ਦੀ ਅਧਿਕਾਰਤ ਜਾਣਕਾਰੀ ਅਨੁਸਾਰ ਆਸ਼ੀਸ਼ ਸੂਦ ਇਸ ਸਮੇਂ ਦਿੱਲੀ ਸਰਕਾਰ ਵਿੱਚ ਮੰਤਰੀ ਹਨ।ਇਸ ਮੌਕੇ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਦੇ ਮੁਹਤਬਰਾਂ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।ਇਸ ਮੌਕੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਨਾਲ ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ, ਡਾ. ਸੁਭਾਸ਼ ਸ਼ਰਮਾ, ਸਰਪੰਚ ਰਘੁਵੀਰ ਸਿੰਘ, ਪੰਚ ਸੁਰਿੰਦਰ ਸਿੰਘ ਸ਼ੇਰਗਿੱਲ, ਕੁਲਦੀਪ ਸਿੰਘ ਸ਼ੇਰਗਿੱਲ, ਬਾਈ ਜੀ, ਜੋਗਿੰਦਰ ਸਿੰਘ ਮਾਵੀ, ਭੁਪਿੰਦਰ ਸਿੰਘ ਅਤੇ ਜਰਨੈਲ ਸਿੰਘ ਸਮੇਤ ਸੈਂਕੜੇ ਪਤਵੰਤੇ ਹਾਜ਼ਰ ਸਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *