ਚੋਰੀ ਸ਼ੁਦਾ ਗਹਿਣੇ ਸੋਨਾ, 700 ਡਾਲਰ ਸਮੇਤ 1 ਵਿਅਕਤੀ ਕਾਬੂ

Spread the love

ਚੋਰੀ ਸ਼ੁਦਾ ਗਹਿਣੇ ਸੋਨਾ, 700 ਡਾਲਰ ਸਮੇਤ 1 ਵਿਅਕਤੀ ਕਾਬੂ

ਫਗਵਾੜਾ,  14 ਦਸੰਬਰ ( ਪ੍ਰੀਤ ਕੌਰ ਪ੍ਰੀਤੀ) ਗੌਰਵ ਤੂਰਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵਲੋ ਮਾੜੇ ਅਨਸਰਾ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ, ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਭਰਤ ਭੂਸ਼ਣ ਉਪ-ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ/ SHO ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸਦਰ ਫਗਵਾੜਾ ਵਲੋਂ ਮੁੱਕਦਮਾ ਨੰਬਰ 124 ਮਿਤੀ 13.12.24 ਅ/ਧ 331(4), 305 ਬੀ ਐਨ ਐਸ ਥਾਣਾ ਸਦਰ ਫਗਵਾੜਾ ਵਿੱਚ ਦੋਸ਼ੀ ਲਖਵੀਰ ਉਰਫ ਲੱਖਾ ਪੁੱਤਰ ਦਰਸ਼ਨ ਵਾਸੀ ਪਲਾਹੀ ਥਾਣਾ ਸਦਰ ਫਗਵਾੜਾ ਨੁੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਨੇ ਮੁਦਈ ਮੁੱਕਦਮਾ ਪਿਆਰਾ ਸਿੰਘ ਵਾਸੀ ਪਲਾਹੀ ਦੇ ਘਰੋਂ ਮਿਤੀ 12-12-24 ਰਾਤ ਚੋਰੀ ਕੀਤੇ ਕੀਤੇ ਸੋਨੇ ਦੇ ਗਹਿਣੇ ਤੇ ਡਾਲਰ ਆਪਣੇ ਘਰੋਂ ਰਸੋਈ ਵਿੱਚੋਂ ਬ੍ਰਾਮਦ ਕਰਾਏ ਮਜੀਦ ਪੁੱਛਗਿੱਛ
ਕੀਤੀ ਜਾ ਰਹੀ ਹੈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *