ਛੇਵੀਂ ਕਲਾਸ ਦੀ ਵਿਦਿਆਰਥਣ ਗੁਰ ਸਿਮਰਨ ਕੌਰ ਨੇ 93.8 ਪ੍ਰਤੀਸ਼ਤ ਅੰਕ ਲੈ ਕੇ ਮਾਪਿਆਂ ਦਾ ਮਾਣ ਵਧਾਇਆ

Spread the love

ਨੂਰਪੁਰ ਬੇਦੀ, 7 ਅਪ੍ਰੈਲ ਦਲਜੀਤ ਚਨੌਲੀ ਬਲਾਕ ਨੂਰਪੁਰ ਬੇਦੀ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਧਮਾਣਾ ਦੀ ਵਿਦਿਆਰਥਣ ਗੁਰ ਸਿਮਰਨ ਕੌਰ ਸਪੁੱਤਰੀ ਗੁਰਚਰਨ ਸਿੰਘ ਪਿੰਡ ਨੋਧੇਮਾਜਰਾ ਨੈ ਛੇਵੀਂ  ਕਲਾਸ ਦੇ ਆਏ ਨਤੀਜੇ ਵਿੱਚ 93.8 ਪ੍ਰਤੀਸ਼ਤ ਅੰਕ ਲੈ ਕੇ ਮਾਪਿਆਂ ਦਾ ਮਾਣ ਵਧਾਇਆ ਹੈ। ਇਸ ਸਬੰਧੀ ਸਰਬਤ ਦਾ ਭਲਾ ਗਰੁਪ ਨੋਧੇ ਮਾਜਰਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਰਪੰਚ ਪਿੰਡ ਨੋਧੇ ਮਾਜਰਾ, ਗੁਰਬਖਸ਼ ਸਿੰਘ ਪੰਚ, ਕੁਲਦੀਪ ਸਿੰਘ ਧਨੋਲਾ ਅਤੇ ਨਗਰ ਵਾਸੀਆਂ ਵੱਲੋਂ ਵਿਦਿਆਰਥਣ ਗੁਰਸਿਮਰਨ ਕੌਰ ਪਿੰਡ ਨੋਧੇ ਮਾਜਰਾ ਨੂੰ ਉਨਾਂ ਦੇ ਗ੍ਰਹਿ ਵਿਖੇ ਸਨਮਾਨਿਤ ਕੀਤਾ ਗਿਆ। ਸਰਪੰਚ ਸੁਖਵਿੰਦਰ ਸਿੰਘ ਨੋਧੇ ਮਾਜਰਾ ਨੇ ਆਖਿਆ ਕਿ ਇਹ ਬੱਚੀ ਬਹੁਤ ਹੋਣਹਾਰ ਹੈ। ਜਿਸ ਨੇ ਚੰਗੇ ਅੰਕ ਲੈ ਕੇ ਪਿੰਡ ਦਾ ਵੀ ਨਾਮ ਰੋਸ਼ਨ ਕੀਤਾ ਹੈ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *