ਜਗਵਿੰਦਰ ਸਿੰਘ ਨੇ ਬਤੌਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਵਜੋਂ ਅਹੁਦਾ ਸੰਭਾਲਿਆ

Spread the love

ਫ਼ਰੀਦਕੋਟ, 19 ਅਪ੍ਰੈਲ (ਵਿਪਨ ਮਿੱਤਲ)-ਜਗਵਿੰਦਰ ਸਿੰਘ ਨੇ ਮੱਛੀ ਪਾਲਣ ਵਿਭਾਗ ਚ ਬਤੌਰ ਸਹਾਇਕ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਜਗਵਿੰਦਰ ਸਿੰਘ ਇਸ ਤੋਂ ਪਹਿਲਾਂ ਸੀਨੀਅਰ ਮੱਛੀ ਪਾਲਣ ਅਫਸਰ ਬਤੌਰ ਫਰੀਦਕੋਟ ਕੰਮ ਕਰ ਰਹੇ ਸਨ । ਵਿਭਾਗ ਨੇ ਉਹਨਾਂ ਨੂੰ ਤਰੱਕੀ ਦੇ ਕੇ ਸਹਾਇਕ ਡਾਇਰੈਕਟਰ ਨਿਯੁਕਤ ਕੀਤਾ, ਜਗਵਿੰਦਰ ਸਿੰਘ ਨੇ 24 ਸਾਲ ਪਹਿਲਾਂ ਫਿਰੋਜ਼ਪੁਰ ਵਿਖੇ ਬਤੌਰ ਮੱਛੀ ਪਾਲਣ ਅਫਸਰ ਆਪਣੀ ਨੌਕਰੀ ਸ਼ੁਰੂ ਕੀਤੀ ਇਸ ਦੌਰਾਨ ਉਹਨਾਂ ਨੂੰ ਕਈ ਸਨਾਮਾਨਾ ਨਾਲ ਨਿਵਾਜਿਆ ਗਿਆ । ਪਿਛਲੇ ਚਾਰ ਪੰਜ ਸਾਲਾਂ ਤੋਂ ਉਹ ਫਰੀਦਕੋਟ ਵਿਖੇ ਸੀਨੀਅਰ ਮੱਛੀ ਪਾਲਣ ਅਫਸਰ ਦੇ ਤੌਰ ਤੇ ਕੰਮ ਕਰ ਰਹੇ ਸਨ । ਜੁਆਇਨ ਕਰਨ ਸਮੇਂ ਉਹਨਾਂ ਦੇ ਨਾਲ ਉਹਨਾਂ ਦੇ ਪਿਤਾ ਗੁਰਚਰਨ ਸਿੰਘ, ਰਿਟਾਇਰਡ ਪ੍ਰਿੰਸੀਪਲ ਕੁਲਵੰਤ ਸਿੰਘ ,ਸਾਬਕਾ ਸਹਾਇਕ ਡਾਇਰੈਕਟਰ ਮਹਿੰਦਰ ਸਿੰਘ, ਸਾਬਕਾ ਡਾਇਰੈਕਟਰ ਮਨਜੀਤ ਸਿੰਘ,ਸਾਬਕਾ ਡਾਇਰੈਕਟਰ ਰਾਜੇਸ਼ਵਰ,ਸੀਨੀਅਰ ਮੱਛੀ ਪਾਲਣ ਅਫਸਰ ਪ੍ਰਿਅੰਕਾ,ਮੱਛੀ ਪਾਲਣ ਅਫਸਰ ਰਮਨ ਕੁਮਾਰ,ਸੀਨੀਅਰ ਸਹਾਇਕ ਗੁਰਬਚਨ ਸਿੰਘ, ਸੁਨੀਲ ਕੁਮਾਰ, ਬਲਕਰਨ ਸਿੰਘ,ਹਰਪ੍ਰੀਤ ਸਿੰਘ,ਮੈਨੇਜਰ ਵਰਿੰਦਰ ਭੱਲਾ, ਡਾ ਸੰਜੀਵ ਕੁਮਾਰ, ਪ੍ਰੋਫੈਸਰ ਮਨਮੋਹਨ ਸਿੰਘ, ਧਰਮਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *